ਜ਼ਿਲ੍ਹਾ ਮਜਿਸਟਰੇਟ ਗੁਰਦਾਸਪੁਰ ਵੱਲੋਂ ਜਿਲ੍ਹਾ ਪੀ੍ਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੋਣਾ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ
ਗੁਰਦਾਸਪੁਰ , 09 ਦਸੰਬਰ (ਸਰਬਜੀਤ ਸਿੰਘ)– ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਰਾਜ ਵਿੱਚ ਜਿਲ੍ਹਾ ਪੀ੍ਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ 2025 ਨੂੰ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਂਟ/ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ […]
Continue Reading

