ਅਕਤੂਬਰ ਇਨਕਲਾਬ ਦੀ 108ਵੀਂ ਵਰ੍ਹੇਗੰਢ, ਸਬਕਾਂ ਤੋਂ ਪ੍ਰੇਰਨਾ ਲੈਣ ਦਾ ਵਕਤ ਹੈ-ਕਾਮਰੇਡ ਲਾਭ ਅਕਲੀਆ

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– 25 ਅਕਤੂਬਰ 1917 (ਨਵੇਂ ਰੂਸੀ ਕਲੰਡਰ ਅਨੁਸਾਰ 7 ਨਵੰਬਰ 1917 ) ਨੂੰ ਸੋਵੀਅਤ ਸੰਘ ਦੀ ਰੂਸੀ ਕਮਿਊਨਿਸਟ ਪਾਰਟੀ (ਬਾਲਸ਼ਵਿਕ) ਨੇ ਮਹਾਨ ਅਕਤੂਬਰ ਸਮਾਜਵਾਦੀ ਇਨਕਲਾਬ ਦੇ ਰਸਤੇ ਤੇ ਚੱਲ ਕੇ ਸਫ਼ਲਤਾ ਪੂਰਵਕ ਰਾਜਨੀਤਿਕ ਸੱਤਾ ‘ਤੇ ਪੂਰਨ ਕਬਜ਼ਾ ਕਰ ਲਿਆ ਸੀ। ਦੁਨੀਆਂ ਵਿੱਚ ਪਹਿਲੀ ਵਾਰ ਅਜਿਹੇ ‘ਸਮਾਜਵਾਦੀ ਗਣਰਾਜ’ ਦੀ ਸਥਾਪਨਾ ਕੀਤੀ ਗਈ […]

Continue Reading

ਅਖਿਰ ਨੌਜਵਾਨਾਂ ਦੇ ਰੋਹ ਅੱਗੇ ਝੁਕਦਿਆਂ ਪੰਜਾਬੀ ਯੂਨੀਵਰਸਿਟੀ ਚੰਡੀਗੜ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਇੱਕ ਦੋ ਦਿਨਾਂ’ਚ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਕੇਂਦਰ ਸਰਕਾਰ ਨੇ ਪਹਿਲਾਂ ਪਾਖੜਾ ਮੈਨੇਜਮੈਂਟ ਤੋਂ ਆਪਣੇ ਕਬਜ਼ੇ ਦੀ ਨੀਤੀ ਖੇਡੀ ਅਤੇ ਪੰਜਾਬ ਤੋਂ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਖੋਹਣ ਲਈ 40 ਸਾਲਾਂ ਤੋਂ ਚੱਲ ਰਹੇ ਸਿਸਟਮ’ਚ ਬਦਲਾ ਕਰਨ ਦੀ ਚਾਲ ਖੇਡੀ ਤਾਂ ਵਿਆਰਥੀਆ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਤੇ ਮਰਨ ਵਰਤ ਤੇ ਵੀ ਬੈਠੇ, ਇਸ ਰੋਸ ਧਰਨੇ’ਚ ਕਾਂਗਰਸ ਤੇ […]

Continue Reading

ਆਪ ਦਾ ਡਿਫਾਲਟਰ ਐਮ ਐਲ ਏ ਹਰਮੀਤ ਸਿੰਘ ਪਠਾਣ ਮਾਜਰਾ ਪਹੁੰਚੇ ਕਨੈਡਾ ਸੀ ਐਮ ਤੇ ਲਾਏ ਅਨਜਾਣ ਹੋਣ ਦੇ ਇਲਜਾਮ ਚਿੰਤਾਜਨਕ ਮਾਮਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਹਰਿਆਣਾ ਕਰਨਾਲ ਤੋਂ ਭੱਜੇ ਆਪ ਦੇ ਭਗੌੜੇ ਐਮ ਐਲ ਏ ਸਰ ਹਰਮੀਤ ਸਿੰਘ ਪਠਾਣ ਮਾਜਰਾ ਅੱਜ ਕੱਲ੍ਹ ਕਨੇਡਾ ਪਹੁੰਚ ਚੁੱਕੇ ਹਨ ਅਤੇ ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਤੇ ਅਨਜਾਣ ਹੋਣ ਦੇ ਇਲਜਾਮ ਹੋਣ ਦੇ ਇਲਜ਼ਾਮ ਲਾਏ ਅਤੇ ਦਿੱਲੀ ਦੇ ਹੁਕਮਰਾਨਾਂ […]

Continue Reading

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਕਿਹਾ, ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਬਟਾਲਾ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ […]

Continue Reading

ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਮਿਲੇ ਹੋਰ ਚਾਰ ਨਵੇਂ ਕੋਰਸ

2026-27 ਸੈਸ਼ਨ ਤੋਂ ਬੀ.ਏ. (ਫਾਈਨ ਆਰਟਸ), ਬੀ.ਏ. (ਮਾਸ ਕਮਿਊਨੀਕੇਸ਼ਨ), ਐਮ.ਏ. ਅੰਗਰੇਜ਼ੀ, ਐਮ.ਐਸ.ਸੀ. ਮੈਥਮੈਟਿਕਸ ਕੋਰਸ ਸ਼ੁਰੂ ਹੋਣਗੇ ਗੁਰਦਾਸਪੁਰ , 7 ਨਵਬੰਰ (ਸਰਬਜੀਤ ਸਿੰਘ)– ਰਮਨ ਬਹਿਲ ਹਲਕਾ ਇੰਚਾਰਜ ਵਲੋਂ ਲਗਾਤਾਰ ਹਲਕੇ ਦੇ ਵਿਕਾਸ ਲਈ ਦਿਨ ਰਾਤ ਕਾਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵਲੋਂ ਕੀਤੇ ਗਏ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਨਵੇਂ ਚਾਰ ਕੋਰਸ ਮਿਲੇ ਹਨ, […]

Continue Reading

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਬਣੀ ਲੋਕ ਲਹਿਰ-ਰਮਨ ਬਹਿਲ

ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਹੋਣਗੀਆਂ ਸਹਾਈ ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਲੋਕ ਲਹਿਰ ਬਣ ਗਈ ਹੈ ਅਤੇ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਕਾਰਗਰ ਸਹਾਈ ਹੋਣਗੀਆਂ। ਇਹ ਪ੍ਰਗਟਾਵਾ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਕੀਤਾ। ਅੱਜ […]

Continue Reading

ਗੁਰਦੁਆਰਾ ਛੇਵੀਂ ਪਾਤਸ਼ਾਹੀ ਮੰਨਣ ਬਟਾਲਾ ਗੁਰਦਾਸਪੁਰ ਵਿਖੇ ਕਰਵਾਏ ਸਲਾਨਾ ਸਮਾਗਮ ‘ਚ ਤਨੋ ਮਨੋ ਧਨੋ ਸੇਵਾ ਕਰਨ ਤੇ ਮਹੱਲਾ ਖੇਡਣ ਵਾਲੀਆਂ ਲਾਡਲੀਆਂ ਫੌਜਾਂ ਦਾ ਧੰਨਵਾਦ – ਜਥੇਦਾਰ ਜਗਜੀਤ ਸਿੰਘ, ਜਥੇ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਪਿੰਡ ਮੰਨਣ ਬਟਾਲਾ ਗੁਰਦਾਸਪੁਰ ਵਿਖੇ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਸਲਾਨਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਦਲਪੰਥਾ ਵੱਲੋਂ ਸ਼ਾਨਦਾਰ ਮਹੱਲਾ ਪ੍ਰਦਰਸ਼ਨ ਕੀਤਾ ਗਿਆ ,ਸਮਾਗਮ ਦੇ ਕਰਤਾ ਧਰਤਾ  ਜਥੇਦਾਰ ਬਾਬਾ ਸੁੱਖਾ ਮੰਨਣ ਅਤੇ ਗੁਰੂ ਨਾਨਕ ਦੇਵ ਮੜੀਆਂ ਦਲਪੰਥ […]

Continue Reading

ਸ਼ਮਸ਼ੇਰ ਸਿੰਘ ਨੇ ਦੀਨਾਨਗਰ ਹਲਕੇ ਦੀਆਂ 5 ਹੋਰ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

2.36 ਕਰੋੜ ਰੁਪਏ ਦੀ ਲਾਗਤ ਵਾਲੀਆਂ 11.75 ਕਿਲੋਮੀਟਰ ਲੰਮੀਆਂ ਸੜਕਾਂ ਦਾ ਕੰਮ ਸ਼ੁਰੂ ਦੀਨਾਨਗਰ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦੀਨਾਨਗਰ ਵਿਧਾਨਸਭਾ ਹਲਕੇ ਅੰਦਰ ਤੇਜੀ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਹੇਠ ਅੱਜ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਵਿਧਾਨਸਭਾ ਹਲਕੇ ਅੰਦਰ ਵੱਖ ਵੱਖ ਥਾਵਾਂ ਤੇ 5 ਹੋਰ […]

Continue Reading

ਰਮਨ ਬਹਿਲ ਵਲੋਂ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਹਲਕੇ ਦੀਆਂ ਸੰਪਰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ- ਰਮਨ ਬਹਿਲ

ਕਿਹਾ-ਹਲਕੇ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਵਲੋਂ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਅੱਜ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਸੰਪਰਕ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 263445 ਮੀਟਰਕ ਟਨ ਦੀ ਖਰੀਦ

ਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾ ਕੇ ਸਗੋਂ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਗੁਰਦਾਸਪੁਰ,18 ਅਕਤੂਬਰ (ਸਰਬਜੀਤ ਸਿੰਘ)–  ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 273543 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 263445 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ […]

Continue Reading