ਗੁਰਦੁਆਰਾ ਮਾਤਾ ਸਾਹਿਬ ਦੇਵਾ ਵਿਖੇ ਮਾਤਾ ਜੀ ਦੇ ਜਨਮ ਦਿਹਾੜੇ ਤੇ ਧਾਰਮਿਕ ਦੀਵਾਨ ਸੱਜੇ,ਮਹੱਲਾ ਕੱਢਿਆ ਗਿਆ ਤੇ ਬਾਬਾ ਸੁੱਖਾ ਸਿੰਘ ਮੰਨਣ ਗਾੜੇ ਦੇਗਾਂ ਸਰਦਾਰੀਆਂ ਛਕਾਈਆਂ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਗੁਰੂ ਨਾਨਕ ਦਲ ਮੜੀਆਂ ਵਾਲਿਆਂ ਦੇ  ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜਗਜੀਤ ਸਿੰਘ ਦੀ ਅਗਵਾਈ ‘ਚ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਵੱਲੋਂ ਖਾਲਸੇ ਦੀ ਮਾਤਾ ( ਮਾਤਾ ਸਾਹਿਬ ਦੇਵਾਂ) ਜੀ ਦੇ ਜ਼ਨਮ ਦਿਹਾੜੇ ਤੇ ਅੱਜ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗਾੜੀਆਂ ਦੇਗਾਂ ਸਰਦਾਈਆ ਦੇ ਲੰਗਰ […]

Continue Reading

ਡਿਪਟੀ ਕਮਿਸ਼ਨਰ ਨੇ ਅਗਾਂਹਵਧੂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਦੇਣ ਵਾਲੇ ਲੋਗੋ ਵਾਲੀਆਂ ਟੀ-ਸ਼ਰਟਾਂ ਵੰਡੀਆਂ

ਅਗਾਂਹਵਧੂ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਦੇ ਬਰੈਂਡ ਅੰਬੈਸਡਰ ਬਣ ਕੇ ਕੰਮ ਕਰਨ – ਡਿਪਟੀ ਕਮਿਸ਼ਨਰਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਵਿਸ਼ੇਸ਼ ਤੌਰ `ਤੇ ਸਨਮਾਨਿਤਗੁਰਦਾਸਪੁਰ, 04 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਪਾਰਲੀ ਨੂੰ ਅੱਗ ਨਾ ਲਗਾਉਣ […]

Continue Reading

ਜ਼ਿਲਾ ਰੋਡ ਸੇਫਟੀ ਕਮੇਟੀ ਦੌਰਾਨ ਦੀ ਮੀਟਿੰਗ ਦੌਰਾਨ ਸਕੂਲੀ ਵਾਹਨਾ ਦੀ ਸੁਰੱਖਿਆ ਸਬੰਧੀ ਵਿਚਾਰਾਂ ਕੀਤੀਆਂ ਗਈਆਂ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ ) – ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜਿਲਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ ਜਨਰਲ ਅਦਿਤਿਆ ਗੁਪਤਾ ਅਤੇ ਆਰਟੀਓ ਮੈਡਮ ਨਵਜੋਤ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਜਿਲਾ ਰੋਡ ਸੇਫਟੀ ਕਮੇਟੀ ਦੇ […]

Continue Reading

ਰਮਨ ਬਹਿਲ ਨੇ ਹੇਮਰਾਜਪੁਰ, ਹਯਾਤ ਨਗਰ ਅਤੇ ਸਾਧੂਚੱਕ ਵਿਖੇ ਨਵੇਂ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਨੀਂਹ ਪੱਥਰ ਰੱਖੇ

ਪੰਜਾਬ ਸਰਕਾਰ ਵੱਲੋਂ ਇਹਨਾਂ ਤਿੰਨ ਹੈਲਥ ਐਂਡ ਵੈਲਨੈਸ ਸੈਂਟਰਾਂ ਉਪਰ 1.05 ਕਰੋੜ ਰੁਪਏ ਖਰਚੇ ਜਾਣਗੇਸਿਹਤ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਜਾਰੀ – ਰਮਨ ਬਹਿਲ   ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਤੋਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਅੱਜ […]

Continue Reading

ਰਾਜਸਥਾਨ ‘ਚ ਗੁੰਡਿਆਂ ਵੱਲੋਂ ਗੁਰਦੁਆਰਾ ਤੇ ਹਮਲਾ ਕਰਕੇ ਸੱਟਾਂ ਲਾਉਣ ਵਾਲਿਆਂ ਨੂੰ ਗ੍ਰਿਫਤਾਰ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਚਾਰਾਜੋਈ ਕਰੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–  ਸਿੱਖ ਵਿਰੋਧੀ ਭਾਜਪਾ ਸਰਕਾਰ ਹੁਣ ਆਪਣੇ ਗੁੰਡਿਆਂ ਰਾਹੀਂ ਗੁਰਦੁਆਰਿਆਂ ਤੇ ਹਮਲੇ ਕਰਕੇ ਕਬਜੇ ਕਰਨ ਦੀ ਸਿੱਖ ਵਿਰੋਧੀ ਖੇਡ ਖੇਡ ਰਹੀ ਹੈ ਜਿਸ ਦਾ ਢੁਕਵਾਂ ਹੱਲ ਲੱਭਣ ਲਈ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰਨ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ ਕਿਉਂਕਿ ਇਹ ਧੱਕੇਸ਼ਾਹੀਆਂ ਸੂਬਾ ਭਾਜਪਾ ਸਰਕਾਰਾਂ […]

Continue Reading

ਹੜਤਾਲ ਦਾ ਨੋਟਿਸ 13 ਅਕਤੂਬਰ ਤੋ ਰਾਜ ਦੇ ਸਮੂਹ ਸਕੂਲ ਤੇ ਦਫ਼ਤਰ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ ਅਤੇ 19 ਅਕਤੂਬਰ ਨੂੰ ਅਨੰਦਪੁਰ ਸਾਹਿਬ ਸਿੱਖਿਆ ਮੰਤਰੀ ਦੇ ਹਲਕੇ ਚੋ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–  ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ ਅਤੇ ਜਨਰਲ ਸਕੱਤਰ ਪਵਨਦੀਪ ਸ਼ਰਮਾ ਦੀ ਅਗਵਾਈ ਹੇਠ ਮਾਨਯੋਗ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਗੁਰਿੰਦਰ ਸਿੰਘ ਸੋਢੀ  ਨੂੰ ਮਿਲਿਆ ਅਤੇ ਯੁਨੀਅਨ ਦੀਆਂ ਮੰਗਾਂ ਸਬੰਧੀ ਗੱਲਬਾਤ ਹੋਈ । ਡੀ ਪੀ ਆਈ ਵੱਲੋਂ ਸਾਰੀਆਂ ਮੰਗਾਂ ਨੂੰ ਬਹੁਤ ਹੀ […]

Continue Reading

ਸੁਪਰੀਮ ਕੋਰਟ ਦੇ ਆਏ ਨਵੇਂ ਹੁਕਮਾਂ ਨੂੰ ਵੇਖਦਿਆਂ ਮੋਦੀ ਦੀ ਭਾਰਤ ਸਰਕਾਰ ਭਾਈ ਰਾਜੋਆਣਾ ਨੂੰ ਫਾਂਸੀ ਲਾਉਣ ਦੀ ਗਲਤੀ ਨਾ ਕਰੇ- ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਭਾਰਤ ਦੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਆਪਣੇ ਇੱਕ ਨਵੇ ਫ਼ੈਸਲੇ ਰਾਹੀਂ ਕੇਂਦਰ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅਜੇ ਤਕ ਫਾਂਸੀ ਕਿਉਂ ਨਹੀਂ ਦਿੱਤੀ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ?ਅਤੇ 10 ਅਕਤੂਬਰ ਨੂੰ ਇਸ ਸਬੰਧੀ ਕੋਈ ਆਖ਼ਰੀ ਫੈਸਲਾ ਵੀ ਲਿਆ ਜਾ ਸਕਦਾ ਹੈ, ਇਸ […]

Continue Reading

ਗੁਰੂ ਨਾਨਕ ਮੜੀਆਂ ਦਲ ਦੇ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਵਰਤਾਈਆਂ ਗਾੜੀਆ ਦੇਗਾਂ ਸਰਦਾਈਆ ਸਮੇਂ ਦੀ ਲੋੜ ਵਾਲਾ ਲੰਗਰ- ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਦੁਸਹਿਰੇ ਮੌਕੇ ਬਹੁਤ ਲੰਗਰ ਸੇਵਾ ਵਾਲੇ ਪੰਜਾਬ ਤੋਂ ਹਜ਼ੂਰ ਸਾਹਿਬ ਪਹੁੰਚਦੇ ਹਨ ਅਤੇ ਦੁਸਹਿਰੇ ਮਹਾਤਮ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰਾਂ ਵਿਖੇ ਤਰ੍ਹਾਂ ਤਰ੍ਹਾਂ ਦੇ ਸੰਗਤ ਲਈ ਲੰਗਰ ਲਾ ਕੇ ਕਲਗ਼ੀਧਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇਂ ਹਨ ਇਸੇ ਤਰ੍ਹਾਂ ਗੁਰੂ ਨਾਨਕ ਦੇਵ ਮੜੀਆਂ ਦਲ ਨਾਲ ਸੰਬੰਧਤ ਪੜੇ ਲਿਖੇ ਸਰਕਾਰੀ ਨੌਕਰੀ […]

Continue Reading

ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੰਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੜਾਅ ਕੀਤੇ-ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)-   ਹਰ ਸਾਲ ਦੁਸਹਿਰੇ ਮਹਾਤਮ ਨੂੰ ਮੁੱਖ ਰੱਖਦਿਆਂ ਪੰਜਾਬ ਤੋਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੰਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੜਾਅ ਕੀਤੇ ਜਾਂਦੇ ਹਨ,ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਲੰਗਰ ਲਾਉਣ ਦੇ ਨਾਲ ਨਾਲ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਸਿੱਖੀ […]

Continue Reading

ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਵਚਨਬੱਧ : ਰਮਨ ਬਹਿਲ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਹਾਲ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਸੂਰਤ ਵਿੱਚ ਅਮਨ ਕਾਨੂੰਨ ਦੀ […]

Continue Reading