ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ – ਐਸਡੀਐਮ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ। -ਐਸਡੀਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ ਵੱਲੋਂ ਅੱਜ ਆਪਣੇ ਦਫਤਰ ਵਿੱਚ ਖੇਤੀਬਾੜੀ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਮਾਣਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ […]

Continue Reading

ਜੇਲ੍ਹ ‘ਚ ਬੰਦ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਸ਼ਿਵਸੈਨਾ ਮੁੱਖੀ ਸੂਰੀ ਤੇ ਪੁਲਸੀਏ ਸੂਬੇ ਨੂੰ ਸੋਧਣ ਵਾਲੇ ਭਾਈ ਸੰਦੀਪ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਤੋਂ ਜ਼ਿੰਦਾ ਸ਼ਹੀਦ ਐਲਾਨਣਾ ਸ਼ਲਾਘਾਯੋਗ -ਜਥੇ ਗੁਰਦੀਪ ਸਿੰਘ, ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਸਰੱਬਤ ਖਾਲਸਾ ਦੇ 5 ਲੱਖ ਇਕੱਠ ‘ਚ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਇੱਕ ਵੱਡੇ ਤੇ ਕੌਮੀ ਫੈਸਲੇ ਰਾਹੀਂ ਸ਼ਿਵ ਸੈਨਿਕ ਸੂਰੀ ਅਤੇ ਪਟਿਆਲਾ ਜੇਲ’ਚ ਬੰਦ ਸੂਬਾ ਉਰਫ ਸੂਬਾ ਸਰਹੰਦ ਅਖਵਾਉਣ ਵਾਲੇ ਨੂੰ ਗੱਡੀ ਚਾੜ੍ਹਨ ਵਾਲੇ ਕੌਮੀ ਯੋਧੇ ਭਾਈ ਸੰਦੀਪ ਸਿੰਘ ਸਨੀ ਨੂੰ ਅਕਾਲ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨਿੱਕਾ ਠੇਠਰਕੇ ਦਾ ਦੌਰਾ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਨੁਕਸਾਨ ਦੀ ਗਿਰਦਾਵਰੀ ਜਾਰੀ, ਜਲਦ ਮੁਆਵਜ਼ਾ ਮਿਲੇਗਾ – ਵਿਧਾਇਕ ਰੰਧਾਵਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜਿਸ ਦਾ ਖੇਤ, ਉਸ ਦੀ ਰੇਤ ਨੀਤੀ ਲਾਗੂ ਕੀਤੀ – ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਆਪਣੇ ਹਲਕੇ ਦੇ […]

Continue Reading

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਪਿੰਡ ਹਯਾਤ ਨਗਰ ਦੇ ਵਿਕਾਸ ਪ੍ਰੋਜੈਕਟਾਂ ਉੱਪਰ ਖ਼ਰਚ ਕੀਤੇ ਜਾਣਗੇ 2.81 ਕਰੋੜ ਰੁਪਏ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਨੂੰ ਬਣਾਇਆ ਜਾਵੇਗਾ ਮੋਹਰੀ – ਰਮਨ ਬਹਿਲ ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ ) – ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ […]

Continue Reading

ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ‘ਮਿਸ਼ਨ ਚੜ੍ਹਦੀ ਕਲਾ’ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ : ਰਮਨ ਬਹਿਲ

ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ‘ਤੇ […]

Continue Reading

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ

ਝੋਨੇ ਦੀ ਫ਼ਸਲ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗੁਰਦਾਸਪੁਰ, 21 ਸਤੰਬਰ ( ਸਰਬਜੀਤ ਸਿੰਘ)–‌ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। […]

Continue Reading

ਹੜ੍ਹ ਨਾਲ ਪ੍ਰਭਾਵਤ ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਦਾ ਬੀਜ ਪਹਿਲ ਦੇ ਅਧਾਰ ਤੇ ਦਿੱਤਾ ਜਾਵੇਗਾ: ਮੁੱਖ ਖੇਤੀਬਾੜੀ ਅਫ਼ਸਰ

ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਦਰਿਆ ਰਾਵੀ ਪਾਰ ਪਿੰਡਾਂ ਦਾ ਦੌਰਾ ਕੀਤਾ ਗਿਆ ਗੁਰਦਾਸਪੁਰ: 21 ਸਤੰਬਰ 2025 (ਸਰਬਜੀਤ ਸਿੰਘ) ਰਾਵੀ ਦਰਿਆ ਤੋਂ ਪਾਰ ਪਿੰਡਾਂ ਘਣੀਏ ਕੇ ਬੇਟ,ਗੁਰਚੱਕ, ਲੱਖੋਵਾਲ, ਮਨਸੂਰ ਆਦਿ ਵਿਚ ਹੜ੍ਹ ਦੇ ਪਾਣੀ ਨਾਲ ਝੋਨੇ,ਬਾਸਮਤੀ,ਮੱਕੀ ਅਤੇ ਕਮਾਦ ਆਦਿ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ […]

Continue Reading

ਖੇਤੀ ਵਰਤੋਂ ਲਈ ਯੂਰੀਆ ਖਾਦ ਦੀ ਉਦਯੋਗਿਕ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ – ਮੁੱਖ ਖੇਤੀਬਾੜੀ ਅਫ਼ਸਰ

ਝੰਡੇਚੱਕ ਸਥਿਤ ਪਲਾਈਵੁੱਡ ਉਦਯੋਗਿਕ ਇਕਾਈ ਵਿਚੋਂ 14 ਬੋਰੀਆਂ ਨਿੰਮ ਲਿਪਤ ਯੂਰੀਆ ਬਰਾਮਦ ਗੁਰਦਾਸਪੁਰ, 21 ਸਤੰਬਰ 2025 (ਸਰਬਜੀਤ ਸਿੰਘ) – ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਯੂਰੀਆ ਖਾਦ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਯੂਰੀਆ ਖਾਦ ਦੀ ਪਲਾਈਬੁੱਡ ਉਦਯੋਗਿਕ ਇਕਾਈਆਂ ਵਿਚ ਹੁੰਦੀ ਵਰਤੋਂ ਨੁੰ ਰੋਕਣ ਲਈ ਪਲਾਈਵੁੱਡ ਉਦਯੋਗਿਕ ਇਕਾਈਆਂ ਦੀ […]

Continue Reading

‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ ਤਹਿਤ ਕਿਸਾਨਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਮਨਜ਼ੂਰੀ : ਡਿਪਟੀ ਕਮਿਸ਼ਨਰ

-ਕਿਸਾਨਾਂ ਨੂੰ 31 ਦਸੰਬਰ 2025 ਤੱਕ ਬਿਨਾਂ ਕਿਸੇ ਪਰਮਿਟ/ਐਨ.ਓ.ਸੀ ਤੋਂ ਮਿਲੇਗੀ ਛੋਟ -ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਪ੍ਰਕਿਰਿਆ ਖਣਨ ਨਹੀਂ ਮੰਨੀ ਜਾਵੇਗੀ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ) – ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਬਹੁਤ ਸਾਰੇ ਕਿਸਾਨਾਂ ਦੀ ਖੇਤੀਬਾੜੀ ਜ਼ਮੀਨ ‘ਤੇ ਸਿਲਟ, ਰੇਤ ਅਤੇ ਹੋਰ ਦਰਿਆਈ ਪਦਾਰਥ ਜਮ੍ਹਾ ਹੋ ਗਏ ਹਨ, ਜਿਸ […]

Continue Reading

ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਦੇ ਇਤਿਹਾਸਕ ਲਾਹੌਰੀ ਦਰਵਾਜ਼ੇ ਨੂੰ ਬਰਾਸ਼ਾਂ ਕਾਰਨ ਪੁੱਜਾ ਨੁਕਸਾਨ

ਵਿਰਾਸਤੀ ਮੰਚ ਬਟਾਲਾ ਨੇ ਪੰਜਾਬ ਸਰਕਾਰ ਕੋਲੋਂ ਇਤਿਹਾਸਿਕ ਲਾਹੌਰੀ ਦਰਵਾਜ਼ੇ ਦੀ ਮੁਰੰਮਤ ਕਰਨ ਦੀ ਮੰਗ ਕੀਤੀ ਹਲਕਾ ਵਿਧਾਇਕ ਨੂੰ ਲਾਹੌਰੀ ਦਰਵਾਜ਼ੇ ਦੀ ਮੁਰੰਮਤ ਸਬੰਧੀ ਮੰਗ ਪੱਤਰ ਦਿੱਤਾ ਸ੍ਰੀ ਹਰਗੋਬਿੰਦਪੁਰ/ਬਟਾਲਾ, 20 ਸਤੰਬਰ (ਸਰਬਜੀਤ ਸਿੰਘ) – ਬੀਤੇ ਦਿਨੀਂ ਪਏ ਭਾਰੀ ਮੀਂਹਾਂ ਅਤੇ ਹੜ੍ਹਾਂ ਕਾਰਨ ਜਿੱਥੇ ਹੋਰ ਜਾਨੀ-ਮਾਲੀ ਨੁਕਸਾਨ ਹੋਇਆ ਹੈ ਓਥੇ ਇਨ੍ਹਾਂ ਬਾਰਸ਼ਾਂ ਨਾਲ ਇਤਿਹਾਸਕ ਇਮਾਰਤਾਂ ਨੂੰ […]

Continue Reading