ਜ਼ਿਲ੍ਹੇ ‘ਚ 15 ਸਰਪੰਚਾਂ ਅਤੇ 275 ਪੰਚਾਂ ਦੀਆਂ ਖ਼ਾਲੀ ਸੀਟਾਂ ਲਈ 27 ਜੁਲਾਈ ਨੂੰ ਹੋਣਗੀਆਂ ਚੋਣਾਂ
14 ਤੋਂ 17 ਜੁਲਾਈ ਤੱਕ ਹੋਣਗੀਆਂ ਨਾਮਜ਼ਦਗੀਆਂ ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ) – ਰਾਜ ਚੋਣ ਕਮਿਸ਼ਨ ਵੱਲੋਂ ਗਰਾਮ ਪੰਚਾਇਤਾਂ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖ਼ਾਲੀ ਸੀਟਾਂ ਉੱਪਰ ਚੋਣ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਸਰਪੰਚਾਂ ਅਤੇ 275 ਪੰਚਾਂ ਦੀਆਂ ਖ਼ਾਲੀ ਸੀਟਾਂ ਲਈ ਚੋਣਾਂ 27 ਜੁਲਾਈ ਨੂੰ […]
Continue Reading

