ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਅਸਫਲ ਕਾਤਲਾਨਾ ਹਮਲਾ ਕਰਨ ਦੀ ਸਖਤ ਨਿੰਦਾ ਕੀਤੀ
ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਲਿਬਰੇਸ਼ਨ ਸਮਝਦੀ ਹੈ ਕਿ ਬਾਦਲ ਪਰਿਵਾਰ ਦੀ ਅਗਵਾਈ ਵਿੱਚ ਤਤਕਾਲੀ ਅਕਾਲੀ ਸਰਕਾਰ ਨੇ ਨਾਂ ਬਖਸ਼ਣ ਯੋਗ ਪੰਜਾਬ ਅਤੇ ਸਿੱਖਾਂ ਵਿਰੋਧੀ ਗੰਭੀਰ ਗਲਤੀਆਂ ਕੀਤੀਆਂ ਸਨ ਜਿਸ ਦਾ ਖਮਿਆਜਾ ਪਿਛਲੀਆਂ ਵਿਧਾਨ ਸਭਾ ਅਤੇ […]
Continue Reading

