ਭਗਵੰਤ ਮਾਨ ਸਰਕਾਰ ਜਿੱਥੇ ਹਰ ਫਰੰਟ ਤੇ ਫੇਲ ਸਾਬਿਤ ਹੋਈ-ਕਾਮਰੇਡ ਬੱਖਤਪੁਰਾ
ਸਰਗਰਮ ਆਗੂ ਮਾਲਵਿੰਦਰ ਸਿੰਘ ਮਾਲੀ ਨੂੰ ਆਈ ਟੀ ਐਕਟ ਤਹਿਤ ਮੁਹਾਲੀ ਪੁਲਸ ਵੱਲੋਂ ਗਿਰਫ਼ਤਾਰ ਕਰਨ ਦੀ ਸਖ਼ਤ ਨਿੰਦਾ ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਸੋਸ਼ਲ ਮੀਡੀਆ ਉਪਰ ਸਰਗਰਮ ਆਗੂ ਮਾਲਵਿੰਦਰ ਸਿੰਘ ਮਾਲੀ ਨੂੰ ਆਈ ਟੀ ਐਕਟ ਤਹਿਤ ਮੁਹਾਲੀ ਪੁਲਸ ਵੱਲੋਂ ਗਿਰਫ਼ਤਾਰ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਉਸਦੀ ਫੌਰੀ ਰਿਹਾਈ […]
Continue Reading

