ਸੀ.ਬੀ.ਏ ਇਨਫੋਟੈਕ ਵਿਖੇ ਸਮਰ ਕੈਂਪ 1 ਜੂਨ ਤੋਂ-ਇੰਜੀ. ਸੰਦੀਪ ਕੁਮਾਰ
ਬੱਚਿਆਂ ਨੂੰ ਫਨ ਐਕਟੀਵਿਟੀ ਦੇ ਨਾਲ ਨਾਲ ਕੰਪਿਊਟਰ ਅਤੇ ਸਪੋਕਨ ਇੰਗਲਿਸ਼ ਦੀ ਵੀ ਦਿੱਤੀ ਜਾਵੇਗੀ ਜਾਣਕਾਰੀ ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)–ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ ਬੱਚਿਆਂ ਲਈ 1 ਜੂਨ ਤੋਂ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਕੈਂਪ […]
Continue Reading

