ਕਿਸਾਨਾਂ ਵੱਲੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨੂੰ ਪਾਇਆ ਘੇਰਾ
ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨੂੰ ਕਿਸਾਨਾਂ ਵੱਲੋਂ ਘੇਰਾ ਪਾਇਆ ਗਿਆ ਅਤੇ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ ਗਿਆ । ਜਿੱਥੇ ਭਾਜਪਾ ਦੇ ਉਮੀਦਵਾਰ ਕੋਲੋਂ ਪੁੱਛੇ ਗਏ ਸਵਾਲ ਉੱਥੇ ਹੀ ਪੰਜਾਬ ਪੁਲਿਸ ਨੂੰ ਵੀ ਕਿਸਾਨਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ […]
Continue Reading

