ਭਾਜਪਾ ਦੇ ਹੱਥਾਂ ਵਿਚ ਸੁਰੱਖਿਅਤ ਨਹੀਂ ਦੇਸ਼-ਕਾਮਰੇਡ ਬੱਖਤਪੁਰਾ
ਬਟਾਲਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ (ਏਕਟੂ) ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਫੈਜਪੁਰਾ ਰੋਡ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ।ਇਸ ਦੀ ਤਿਆਰੀ ਸਬੰਧੀ ਅੱਜ ਬਟਾਲੇ ਦੀਆਂ ਫੌਡਰੀਆ ਵਿਖੇ ਰੈਲੀਆਂ ਕਰਦਿਆਂ ਏਕਟੂ ਦੇ ਸੂਬਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ, ਕੁਲਦੀਪ ਰਾਜੂ ਅਤੇ ਏਕਟੂ ਦੇ […]
Continue Reading

