ਬਾਲ ਸੁਰੱਖਿਆ ਯੂਨਿਟ ਅਤੇ ਪੁਲਿਸ ਵਿਭਾਗ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ
ਖਾਮੀਆਂ ਪਾਏ ਜਾਣ ‘ਤੇ 17 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ, ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੇਫ਼ ਸਕੂਲ ਵਾਹਨ ਪਾਲਿਸੀ 2013 ਤਹਿਤ ਸੁਨੀਲ ਕੁਮਾਰ ਜੋਸ਼ੀ, ਬਾਲ ਸੁਰੱਖਿਆ ਅਫ਼ਸਰ, ਗੁਰਦਾਸਪੁਰ ਅਤੇ ਸੋਸ਼ਲ ਵਰਕਰ ਧੀਰਜ ਕੁਮਾਰ ਸ਼ਰਮਾ ਵੱਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸਕੂਲੀ ਵਾਹਨਾਂ ਦੀ […]
Continue Reading

