ਜਨ ਸੁਣਵਾਈ ਕੈਂਪ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ਪੰਜਾਬ ਸਰਕਾਰ ਦਾ ਲੋਕ ਪੱਖੀ ਉਪਰਾਲਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਸੋਹਲ, ਕਲਿਆਣਪੁਰ ਅਤੇ ਅਖਲਾਸ਼ਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਧਾਰੀਵਾਲ, ਗੁਰਦਾਸਪੁਰ, 20 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇੰਨ੍ਹਾ ਵਿਚਾਰਾਂ ਦਾ […]
Continue Reading

