ਹਰਮਿੰਦਰ ਸਾਹਿਬ ‘ਚ ਬੰਬ ਧਮਾਕੇ ਦੀਆਂ ਧਮਕੀਆਂ ਤੋਂ ਬਾਅਦ ਅੰਮ੍ਰਿਤਸਰ ਦੇ ਵੱਡੇ ਸਕੂਲਾਂ ਨੂੰ ਬੰਬ ਧਮਾਕਿਆਂ ਦੀਆਂ ਧਮਕੀਆਂ ਮਿਲਣ ਤੇ ਸਕੂਲਾਂ ‘ਚ ਛੁੱਟੀ ਤੇ ਸੁਰੱਖਿਆ ਬਲਾਂ ਵੱਲੋਂ ਜਾਂਚ ਸਮੇਂ ਦੇ ਲੋੜ ਵਾਲੀ ਕਾਰਵਾਈ-ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 12 ਦਸੰਬਰ ( ਸਰਬਜੀਤ ਸਿੰਘ)–ਬੀਤੇ ਦਿਨੀਂ ਹਰਮਿੰਦਰ ਸਾਹਿਬ ਨੂੰ ਬੰਬ ਧਮਾਕੇ ਦੀਆਂ ਆਈਆਂ ਖਬਰਾਂ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਵੱਡੇ ਸਕੂਲਾਂ ਨੂੰ ਬੰਬ ਧਮਾਕੇ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਨੇ ਜ਼ਿਲੇ ਦੇ ਸਾਰੇ ਸਕੂਲਾਂ ‘ਚ ਛੁੱਟੀ ਕਰ ਦਿੱਤੀ ਹੈ ਅਤੇ ਸਕੂਲਾਂ ‘ਚ ਸੁਰੱਖਿਅਤ ਬਲ […]
Continue Reading

