ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੰਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੜਾਅ ਕੀਤੇ-ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)- ਹਰ ਸਾਲ ਦੁਸਹਿਰੇ ਮਹਾਤਮ ਨੂੰ ਮੁੱਖ ਰੱਖਦਿਆਂ ਪੰਜਾਬ ਤੋਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੰਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੜਾਅ ਕੀਤੇ ਜਾਂਦੇ ਹਨ,ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਲੰਗਰ ਲਾਉਣ ਦੇ ਨਾਲ ਨਾਲ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਸਿੱਖੀ […]
Continue Reading

