ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐੱਲ.ਓਜ਼ ਦੀ ਕਰਵਾਈ ਜਾ ਰਹੀ ਹੈ ਟਰੇਨਿੰਗ
ਵੋਟਰ ਸੂਚੀਆਂ ਦੀ ਸੁਧਾਈ, ਅਪਡੇਸ਼ਨ, ਵੈਰੀਫਿਕੇਸ਼ਨ, ਬੀ.ਐਲ.ਓ ਐਪ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਬਾਰੇ ਦਿੱਤੀ ਜਾ ਰਹੀ ਸਿਖਲਾਈ ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ 07 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਨੂੰ ਵੋਟਰ ਸੂਚੀਆਂ ਅਤੇ ਚੋਣਾਂ ਸਬੰਧੀ ਕੰਮਾਂ […]
Continue Reading

