ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ ‘ਦਿਸ਼ਾ’ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ […]
Continue Reading

