19 ਤੇ 20 ਨਵੰਬਰ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ
ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ ਰੇਡੀਉ-ਟੈਲੀਵਿਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਜਾਂ ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ […]
Continue Reading

