ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਪਾਹੜਾ ਵਿਖੇ ਵਿਸ਼ੇਸ਼ ਕੈਂਪ

ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰੇਗੀ ਇਹ ਯੋਜਨਾ -ਰਮਨ ਬਹਿਲ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਗੁਰਦਾਸਪੁਰ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਪਾਹੜਾ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ ਅਤੇ ਲਾਭਪਾਤਰੀਆਂ ਦੀ ਰਜ਼ਿਸਟਰੇਸਨ ਕੀਤੀ ਗਈ। ਇਸ ਸਬੰਧੀ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ […]

Continue Reading

ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਸ਼੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਲਈ ਵੋਟਾਂ 26 ਮਈ ਨੂੰ ਪੈਣਗੀਆਂ

13 ਮਈ ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ਼੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਸ਼੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਚੋਣਾਂ ਕਰਵਾਈਆ ਜਾ […]

Continue Reading

ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਘੱਲੂਘਾਰੇ ‘ਚ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਯਾਦ ‘ਚ 6 ਜੂਨ ਨੂੰ ਦਸਮੇਸ਼ ਤਰਨਾ ਦਲ ਵੱਲੋਂ ਅੱਡਾ ਮੀਰਾਂਕੋਟ,ਮਹਿਤਾ ਰੋਡ ਵਿਖੇ ਠੰਡੇ ਮਿੱਠੇ ਜਲ ਤੇ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਜਾਣਗੇ – ਜਥੇਦਾਰ ਮੇਜ਼ਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)–ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 6 ਜੂਨ ਦਿਨ ਸ਼ਨੀਵਾਰ ਨੂੰ ਅੱਡਾ ਮੀਰਾ ਚੌਕ, ਮਹਿਤਾ ਰੋਡ ਅੰਮ੍ਰਿਤਸਰ ਵਿਖੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਜਾਣਕਾਰੀ ਆਲ ਇੰਡੀਆ […]

Continue Reading

ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਦੀ ਪ੍ਰੇਰਣਾਦਾਇਕ ਪਹਿਲ

ਕੈਰੀਅਰ ਮਾਰਗਦਰਸ਼ਨ ਕੈਂਪ ਰਾਹੀਂ ਨੌਜਵਾਨਾਂ ਨੂੰ ਦਿੱਤੀ ਸਫਲਤਾ ਵੱਲ ਨਵੀਂ ਦਿਸ਼ਾ “ਸਪਨਿਆਂ ਨੂੰ ਸਾਕਾਰ ਕਰਨ ਲਈ ਸਹੀ ਮਾਰਗਦਰਸ਼ਨ, ਆਤਮਵਿਸ਼ਵਾਸ ਅਤੇ ਸਮੇਂ ਸਿਰ ਲਿਆ ਗਿਆ ਫੈਸਲਾ ਬਹੁਤ ਜ਼ਰੂਰੀ ਹੈ” — ਮੁਕੇਸ਼ ਵਰਮਾ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਸਹਾਇਕ ਡਾਇਰੈਕਟਰ ਐਸਸੀਆਰਟੀ ਪੰਜਾਬ ਸਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ […]

Continue Reading

ਅੰਮ੍ਰਿਤਸਰ ਦੇ ਭਾਜਪਾ ਆਗੂ ਅਤੇ ਸਾਬਕਾ ਆਈ ਏ ਐਸ ਅਫਸਰ ਜਗਮੋਹਨ ਸਿੰਘ ਰਾਜੂ ਨੇ 84 ਦੇ ਬਲਿਊ ਸਟਾਰ ਅਪ੍ਰੇਸ਼ਨ ਸਬੰਧੀ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਐਫ ਆਈ ਆਰ ਦਰਜ ਕਰਨ ਵਾਲੀ ਕੀਤੀ ਮੰਗ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਲਗਭਗ 41/42 ਸਾਲ ਦੇ ਬਾਅਦ ਭਾਜਪਾ ਨੂੰ ਹਰਿਮੰਦਰ ਸਾਹਿਬ ਤੇ ਕੀਤੇ ਅਟੈਕ ਸਬੰਧੀ ਅੰਮ੍ਰਿਤਸਰ ਵਿਖੇ ਐਫ ਆਈ ਆਰ ਦਰਜ ਕਰਵਾਉਣ ਪਿੱਛੇ ਕੀ ਨੀਤੀ ਹੈ ਪਰ ਇਹ ਬਹੁਤ ਹੀ ਮਹੱਤਵਪੂਰਨ ਮੁੱਦਾ ਅਤੇ ਕੇਂਦਰ ਸਰਕਾਰ ਦੇ ਵਿਰੋਧੀਆਂ ਨੂੰ ਵੱਡਾ ਸਿਆਸੀ ਸਬਕ਼ ਸਿਖਾਉਣ ਤੋਂ ਕੁੱਝ ਘੱਟ ਨਹੀਂ ਲੱਗ ਰਿਹਾ ਕਿਉਂਕਿ ਬੀਤੇ ਦਿਨੀਂ […]

Continue Reading

ਅੰਮ੍ਰਿਤਸਰ ਜੇਲ੍ਹ ‘ ਬੰਦ ਕੈਦੀ ਦੀ ਮੌਤ ਵਾਲੀ ਦੁਖਦਾਈ ਘਟਨਾ ਸਬੰਧੀ ਪੂਰੀ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਲੋੜ ਤੇ ਜ਼ੋਰ ਦੇਵੇ ਸਰਕਾਰ- ਭਾਈ ਵਿਰਸਾ ਸਿੰਘ ਖ਼ਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਜੇਲ੍ਹ ਵਿੱਚ ਪ੍ਰਸ਼ਾਸਨ ਦੀ ਅਣਗਹਿਲੀ ਜਾ ਢਿਲਮੱੱਠ ਕਰਕੇ ਬਹੁਤ ਸਾਰੀਆਂ ਜੇਲ੍ਹਾਂ ਵਿੱਚੋ ਕੈਦੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ ਕਿ ਕੈਂਦੀ ਜਾ ਹਵਾਲਾਤੀ ਦੀ ਮੌਤ ਪ੍ਰਸ਼ਾਸਨ ਦੀ ਨਲਾਇਕੀ ਕਰਕੇ ਹੋਈ ਅਤੇ ਅਜਿਹੀ ਘਟਨਾ ਹੁਣ ਅੰਮ੍ਰਿਤਸਰ ਜੇਲ੍ਹ ਵਿੱਚ ਉਸ ਵਕ਼ਤ ਵੇਖਣ ਨੂੰ ਮਿਲੀ ਜਿਥੇ ਇੱਕ ਕੈਦੀ ਦੀ […]

Continue Reading

ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ, ਮੰਗਾਂ ਦੇ ਤੁਰੰਤ ਹੱਲ ਦੀ ਕੀਤੀ ਮੰਗ-ਐਡਵੋਕੇਟ ਨਡਾਲਾ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ) — ਜ਼ਿਲ੍ਹੇ ਦੀਆਂ ਦੀਨਾਨਗਰ ਮਿਊਂਸਪਲ ਕਮੇਟੀਆਂ ਅਤੇ ਨਗਰ ਕੌਂਸਲਾਂ ਅਧੀਨ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਐਡਵੋਕੇਟ ਰਾਕੇਸ਼ ਕੁਮਾਰ ਨਡਾਲਾ, ਸੈਂਟਰਲ ਗਵਰਨਮੈਂਟ ਕੌਂਸਲ ਅਤੇ ਐਡੀਸ਼ਨਲ ਸਟੈਂਡਿੰਗ ਗਵਰਨਮੈਂਟ ਕੌਂਸਲ ਨੇ ਕਿਹਾ ਕਿ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਤੇ ਐੱਸ ਐੱਸ ਪੀ ਨੇ ਆਪਣੀ ਮੌਜੂਦਗੀ ਵਿੱਚ  ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, […]

Continue Reading

ਪਿੰਡ ਬੋਰਜਾ ਗੁਰਦਾਸਪੁਰ ਦੇ ਜਰਮਨ ਗਏ ਗੁਰਸੇਵਕ ਸਿੰਘ ਦੀ ਸੱਤ ਮਹੀਨਿਆਂ ਬਾਅਦ ਮ੍ਰਿਤਕ ਦੇਹ ਪਹੁੰਚਣ ਸਮੇਂ ਪਿੰਡ ਵਾਸੀਆਂ ‘ਚ ਵੱਡੀ ਸੋਗ ਦੀ ਲਹਿਰ,ਸਰਕਾਰ ਲੋਕਾਂ ਦੀ ਮੰਗ ਅਨੁਸਾਰ ਪੀੜਤ ਪਰਿਵਾਰ ਦੀ ਆਰਥਿਕ ਸਹਾਇਤਾ ਕਰੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਪਿੰਡ ਬੋਰਜਾ ਦਾ ਨੌਜਵਾਨ ਜਰਮਨ ਗਿਆ ਸੀ ਅਤੇ ਉਸ ਤੋਂ ਬਾਅਦ ਕਿਸੇ ਏਜੰਟ ਰਾਹੀਂ ਯੂਕਰੇਨ ਦੀ ਫੌਜ ਦੇ ਝਾਂਸੇ ਚੜ੍ਹ ਗਿਆ ਅਤੇ ਫੌਜ ਨੇ ਗੁਰਸੇਵਕ ਸਿੰਘ ਗੁਰਦਾਸਪੁਰ ਨੂੰ ਜਿਸ ਦੇ ਪਿਤਾ ਵੀ ਪੂਰੇ ਹੋ ਚੁੱਕੇ ਹਨ ਯੂਕਰੇਨ ਰੂਸ ਲੜਾਈ ਵਿੱਚ ਭੇਜ ਦਿੱਤੀ ਜਿਥੇ ਉਸ ਮੌਤ ਹੋ ਗਈ ਅਤੇ ਹੁਣ […]

Continue Reading

ਸਰਕਾਰ ਵੱਲੋਂ ਗੁਰਬਾਣੀ ਬੇਅਦਬੀ ਤੇ ਬਣੇ ਸਖ਼ਤ ਕਾਨੂੰਨ ਨੂੰ ਰੱਦ ਕਰਵਾਉਣ ਲਈ ਬਾਦਲਕੇ ਆਪਣੇ ਹੱਥ ਠੋਕਿਆ ਤੋਂ ਗੁਰੂਬਾਣੀ ਦੀਆਂ ਪੋਥੀਆਂ ਤੇ ਗੁਟਕੇ ਸਾਹਿਬ ਗੁਰਦੁਆਰਿਆਂ ‘ਚ ਜਮਾਂ ਕਰਵਾ ਕੇ ਦੱਸਣਾ ਚਾਹੁੰਦੇ ਕਿ ਲੋਕ ਕਾਨੂੰਨ ਤੋਂ ਡਰ ਗਏ,ਜਦੋਂ ਕਿ ਸਾਰੇ ਪੰਥ ਨੂੰ ਕਾਨੂੰਨ ਪ੍ਰਵਾਨ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਰਾਤ ਦੇ ਹਨੇਰੇ ਵਿੱਚ ਥਾਪੇ ਗਏ ਬਾਦਲਾਂ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਦੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋਈ ਪੇਸ਼ੀ ਦੌਰਾਨ ਆਪਣੇ ਹੰਕਾਰੇ ਲਹਿਜੇ ‘ਚ ਕਿਹਾ ! ਅਸੀਂ ਜਥੋ ਸਰਕਾਰ ਦੇ ਇਸ ਸਖ਼ਤ ਕਾਨੂੰਨ ਨੂੰ ਆ […]

Continue Reading