ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਲੰਪੀ ਸਕਿਨ ਬਿਮਾਰੀ ਦੇ ਟਾਕਰੇ ਲਈ 40 ਟੀਮਾਂ ਤਾਇਨਾਤ -ਡਿਪਟੀ ਕਮਿਸ਼ਨਰ
ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ ਗੁਰਦਾਸਪਰ , 9 ਅਗਸਤ ( ਸਰਬਜੀਤ ਸਿੰਘ ) ਸ. ਲਾਲਜੀਤ ਸਿੰਘ ਭੁੱਲਰ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੰਪੀ ਸਕਿਨ ਬੀਮਾਰੀ ਨੂੰ ਕੰਟਰੋਲ ਕਰਨ ਲਈ ਜ਼ਿਲ੍ਹੇ ਵਿੱਚ 40 ਟੀਮਾਂ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੀਆਂ ਗਾਈਡਲਾਇਨਜ਼ ਅਨੁਸਾਰ […]
Continue Reading
