ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਮੋਹਾਲੀ ਵਲੋਂ ਕਰਵਾਈ ਜਾਵੇਗੀ ਐਨ.ਡੀ.ਏ ਦੀ ਮੁਫ਼ਤ ਤਿਆਰੀ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਐਨ.ਡੀ.ਏ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਵਿੱਚ 13ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ  ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਦਾਖਲਾ ਪ੍ਰੀਖਿਆ ਲਈ ਯੋਗਤਾ, ਸਿਰਫ ਲੜਕੇ ਜੋ ਕਿ ਪੰਜਾਬ […]

Continue Reading

ਸੁਪਰਵਾਈਜਰਾਂ ਨੂੰ ਫੋਟੋ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਨੇ ਵਿਧਾਨ ਸਭਾ ਹਲਕਾ ਦੀਨਾਨਗਰ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ਼.) ਦੇ ਸਮੂਹ ਸੁਪਰਵਾਈਜਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਯੋਗਤਾ ਮਿਤੀ 1 ਜਨਵਰੀ 2023 ਦੇ ਅਧਾਰ ’ਤੇ ਫੋਟੋ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਕੀਤੇ ਜਾ ਕੰਮ ਵਿੱਚ ਤੇਜ਼ੀ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਕਲਾਨੌਰ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 08-ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ਼.) ਅਤੇ ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 06-ਕਾਦੀਆਂ ਨਿਯੁਕਤ ਕੀਤਾ ਹੈ। ਇਸ ਸਬੰਧੀ […]

Continue Reading

ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ ਵਾਸੀਆਂ ਨੂੰ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਪ੍ਰਗਟ ਕੀਤੀ ਸਰਹੱਦੀ ਖੇਤਰ ਦੇ ਵਿਕਾਸ ਅਤੇ ਕਿਸਾਨ ਮਸਲਿਆਂ ਦੇ ਹੱਲ ਪ੍ਰਤੀ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਗੁਰਦਾਸਪੁਰ ਪਾਵੇਗਾ ‘ਰੰਗਲਾ ਪੰਜਾਬ’ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐੱਸ.) ਨੇ ਅੱਜ ਬਤੌਰ […]

Continue Reading

ਸੋਵੀਅਤ ਯੂਨੀਅਨ ਵਿੱਚ ਧਾਰਮਿਕ ਅਜ਼ਾਦੀ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)—ਸਮਾਜਵਾਦ ਖਿਲਾਫ ਕੂੜ ਪ੍ਰਚਾਰ ਕਰਨ ਵਾਲ਼ੇ ਅਕਸਰ ਇਹ ਦੋਸ਼ ਲਾਉਂਦੇ ਹਨ ਕਿ ਪਹਿਲੇ ਮਜ਼ਦੂਰ ਰਾਜ ਸੋਵੀਅਤ ਯੂਨੀਅਨ ਵਿੱਚ ਧਾਰਮਿਕ ਲੋਕਾਂ ਨੂੰ ਦਬਾਇਆ ਜਾਂਦਾ ਸੀ, ਉਹਨਾਂ ਨੂੰ ਧਾਰਮਿਕ ਪਛਾਣ ਰੱਖਣ ਜਾਂ ਆਪਣੀਆਂ ਧਾਰਮਿਕ ਰਸਮਾਂ ਨਿਭਾਉਣ ਤੋਂ ਰੋਕਿਆ ਜਾਂਦਾ ਸੀ। ਪਰ ਅਜਿਹਾ ਝੂਠ ਪ੍ਰਚਾਰ ਸੱਚਾਈ ਤੋਂ ਕੋਹਾਂ ਦੂਰ ਹੈ। ਹੱਥਲੇ ਲੇਖ ਵਿੱਚ ਸੋਵੀਅਤ […]

Continue Reading

ਮਜ਼ਦੂਰ ਜਮਾਤ ਦਾ ਮਹਾਨ ਆਗੂ ਤੇ ਅਧਿਆਪਕ ਫਰੈਡਰਿਕ ਏਂਗਲਜ਼

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)—ਫਰੈਡਰਿਕ ਏਂਗਲਜ਼ ਸੰਸਾਰ ਇਤਿਹਾਸ ਦੇ ਦਿਸਹੱਦੇ ਉੱਤੇ ਅਜਿਹੀਆਂ ਦੁਰਲੱਭ ਸ਼ਖਸੀਅਤਾਂ ਵਿੱਚੋਂ ਹੈ ਜਿਸ ਨੂੰ ਪ੍ਰਤਿਭਾ ਦਾ ਦਰਜਾ ਦੇਣਾ ਕੋਈ ਅਤਕਥਨੀ ਨਹੀਂ ਹੋਵੇਗੀ। ਫਰੈਡਰਿਕ ਏਂਗਲਜ਼ ਸੰਸਾਰ ਦੀ ਮਜ਼ਦੂਰ ਜਮਾਤ ਦੇ ਉਹ ਆਗੂ ਤੇ ਅਧਿਆਪਕ ਹਨ ਜਿਹਨਾਂ ਨੇ ਕਾਰਲ ਮਾਰਕਸ ਨਾਲ਼ ਮਿਲ਼ਕੇ ਮਨੁੱਖੀ ਸਮਾਜ ਦੇ ਇਤਿਹਾਸਕ ਵਿਕਾਸ ਨੂੰ ਸਮਝਣ ਦਾ ਵਿਗਿਆਨਕ ਨਜ਼ਰੀਆ ਭਾਵ […]

Continue Reading

ਕੇਂਦਰ ਸਰਕਾਰ ਨੇ ਪੀ.ਐਮ ਕਲਿਆਣ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਗਰੀਬਾਂ ਨੂੰ ਮੁੱਫਤ ਕਣਕ ਤੇ ਕੱਟ ਲਾ ਕੇ ਪੰਜਾਬ ਦੇ ਗਰੀਬਾਂ ਨਾਲ ਵੱਡੀ ਬੇਇਨਸਾਫ਼ੀ ਕੀਤੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)–ਕੇਂਦਰ ਸਰਕਾਰ ਨੇ ਪੀ.ਐਮ ਕਲਿਆਣ ਯੋਜਨਾ ਤਹਿਤ ਗਰੀਬ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁੱਫਤ ਕਣਕ ਤੇ ਹੁਣ 11 ਫੀਸਦੀ ਕੱਟ ਲਾ ਕੇ ਪੰਜਾਬ ਦੇ 17 ਲੱਖ 25 ਹਜ਼ਾਰ ਗਰੀਬਾਂ ਨਾਲ ਵੱਡੀ ਬੇਇਨਸਾਫ਼ੀ ਕੀਤੀ ਹੈ ਅਤੇ ਇਸ ਦਾ ਮੁੱਖ ਕਾਰਨ ਫ਼ਰਜ਼ੀਵਾੜਾ ਕਾਰਡ ਹੋਲ ਡਰ ਦਸਿਆ ਜਾ ਰਿਹਾ ਹੈ, ਜਦੋਂ ਕਿ ਇਸ ਦੀ […]

Continue Reading

ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਵਿੱਚ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧਤਾ ਨੂੰ ਰਮਨ ਬਹਿਲ ਸੰਜੀਦਗੀ ਨਾਲ ਨਿਭਾ ਰਹੇ ਹਨ

ਰਮਨ ਬਹਿਲ ਬੋਲੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਜਲਦ ਹੀ 4 ਹੋਰ ਨਵੇਂ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ | ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 […]

Continue Reading

ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਇਵਰਾਂ ਤੇ ਸੁਰੱਖਿਆ ਅਮਲੇ ਨੇ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸਪੈਸ਼ਲ ਸੈਕਟਰੀ ਵਜੋਂ ਬਦਲੀ ਹੋਣ ਉਪਰੰਤ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਈਵਰਾਂ ਅਤੇ ਸੁਰੱਖਿਆ ਸਟਾਫ ਵੱਲੋਂ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ ਗਈ। ਡਰਾਇਵਰ ਗੁਰਨਾਮ ਸਿੰਘ, ਊਧਮ ਸਿੰਘ ਬੋਨੀ, ਸੁਰਿੰਦਰ ਸਿੰਘ, ਰੋਸ਼ਨ ਹੈਪੀ, ਸੁਖਦੇਵ ਸਿੰਘ, ਬਲਕਾਰ […]

Continue Reading

ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਵਿਧਾਇਗੀ ਪਾਰਟੀ ਦਿੱਤੀ

ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ, ਜਨਤਕ ਨੁਮਾਇੰਦਿਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਉਨ੍ਹਾਂ ਨੂੰ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਆਪਣੀ ਬਦਲੀ ਉਪਰੰਤ ਡਿਪਟੀ ਕਮਿਸ਼ਨਰ ਦਾ ਚਾਰਜ ਛੱਡਣ ਮੌਕੇ ਜ਼ਿਲ੍ਹਾ ਵਾਸੀਆਂ, ਜਨਤਕ ਨੁਮਾਇੰਦਿਆਂ, ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਹਿਯੋਗ ਕਰਨ ਲਈ […]

Continue Reading