ਸੀਪੀਆਈ (ਐਮ ਐਲ) ਦਾ ਦੋ ਰੋਜ਼ਾ ਸੂਬਾ ਡੈਲੀਗੇਟ ਇਜਲਾਸ 16-17 ਅਕਤੂਬਰ ਨੂੰ
ਕਾਮਰੇਡ ਭੱਟਾਚਾਰੀਆ ਕਰਨਗੇ ਉਦਘਾਟਨ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)-ਸੀ.ਪੀ.ਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਨੱਤ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਇਨਕਲਾਬੀ ਪਾਰਟੀ – ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਚੌਥਾ ਸੂਬਾਈ ਡੈਲੀਗੇਟ ਇਜਲਾਸ 16-17 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਦੇ ਨੇੜਲੇ ਪਿੰਡ ਮੂਧਲ ਸਰਕਾਰੀਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਹੋਵੇਗਾ।ਇਜਲਾਸ […]
Continue Reading
