ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਜਾ ਰਿਹਾ ਜਾਗਰੂਕ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਮਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ […]

Continue Reading

ਲੈਕਚਰ ਅਤੇ ਕਵੀ ਦਰਬਾਰ 28 ਨੂੰ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)- ਗਦਰੀ ਸ਼ਹੀਦ ਊਧਮ ਸਿੰਹ ਵਿਚਾਰ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲੈਕਚਰ ਅਤੇ ਕਵੀ ਦਰਬਾਰ ਕਰਵਾਇਆ ਜਾਵੇਗਾ।ਮੰਚ ਦੇ ਪ੍ਰਧਾਨ ਰਾਕੇਸ਼ ਕੁਮਾਰ ਅਤੇ ਸਕੱਤਰ ਵਿਸ਼ਵ ਕਾਂਤ ਨੇ ਦੱਸਿਆ ਕਿ ਦਾ ਇੰਟਨੈਸ਼ਨਲ ਆਕਸਫੋਰਚਡ ਸਕੂਲ ਵਿੱਚ 28 ਸਤੰਬਰ ਦਿਨ ਬੁੱਧਵਾਰ ਨੂੰ ਉਕਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ ਵਿਖੇ ਮਨਾਏਗਾ ਵਿਸ਼ਵ ਸੈਰ ਸਪਾਟਾ ਦਿਵਸ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ ) – ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ਼ਹੀਦੀ ਸਮਾਰਕ ਵਿਖੇ ਵਿਸ਼ੇਸ਼ ਪ੍ਰੋਗਾਰਮ ਕੀਤਾ ਜਾਵੇਗਾ ਜਿਸ ਵਿੱਚ ਜ਼ਿਲਾ ਗੁਰਦਾਸਪੁਰ ਦੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਬਾਰੇ ਅਵਾਮ ਨੂੰ ਜਾਣੂ ਕਰਵਾਇਆ ਜਾਵੇਗਾ। […]

Continue Reading

‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਭਾਰਤ ਸਰਕਾਰ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੂੰ ਕੀਤਾ ਸਨਮਾਨਤ

‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ 100 ਫੀਸਦੀ ਟੀਚਾ ਪੂਰਾ ਕੀਤਾ ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ) – ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਅੱਜ ਜ਼ਿਲ੍ਹਾ ਗੁਰਦਾਸਪੁਰ ਲਈ ਉਸ ਸਮੇਂ ਬੜੇ ਮਾਣ ਦੇ ਪਲ ਸਨ ਜਦੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ […]

Continue Reading

ਭਗਵੰਤ ਸਿੰਘ ਮਾਨ ਦੀ ਮਿਹਨਤ ਰੰਗ ਲਿਆਈ, ਮੋਹਾਲੀ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਰੱਖਿਆ ਗਿਆ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੇ ਹੀ ਇਹ ਮੰਗ ਕੇਂਦਰ ਸਰਕਾਰ ਕੋਲੋਂ ਰੱਖੀ ਸੀ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਤਬਦੀਲ ਕਰਕੇ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ। ਇਸ ਸਬੰਧੀ ਵੱਖ-ਵੱਖ ਰਾਜਸੀ ਆਗੂਆ ਨੇ ਕਈ ਸਲਾਹਾ ਦਿੱਤੀਆ ਕਿ ਇਸ ਏਅਰਪੋਰਟ ਦਾ ਨਾਮ ਹੋਰ ਰੱਖਿਆ […]

Continue Reading

ਬੇਮੌਸਮੀ ਬਾਰਿਸ਼ ਨਾਲ ਜਿਲੇ ਦੇ 127 ਪਿੰਡਾਂ ਵਿੱਚ ਝੋਨੇ ਦੀ ਫਸਲ ਹੋਈ ਪ੍ਰਭਾਵਿਤ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)- ਬੇਮੌਸਮੀ ਬਾਰਿਸ਼ ਨਾਲ ਜ਼ਿਲੇ ਦੇ 127 ਪਿੰਡਾਂ ਵਿੱਚ ਖੇਤਾਂ ਵਿੱਚ ਝੋਨੇ ਦੀ ਫਸਲ ਪ੍ਰਭਾਵਿਤ ਹੋਈ ਹੈ। ਇਹ ਭਾਰੀ ਜਮੀਨਾਂ/ਕਰਲਾਠੀ ਥਾਵਾਂ ’ਤੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਧਰਤੀ ਵਿੱਚ ਪਾਣੀ ਦਾ ਸ੍ਰੋਤ ਨਾ ਹੋਣ ਕਰਕੇ ਖੇਤਾਂ ਵਿੱਚ ਪਾਣੀ ਖੜਾ ਹੈ। ਜਿਸ ਕਰਕੇ ਝੋਨੇ ਦੀ ਫਸਲ ਪਾਣੀ ਵਿੱਚ ਡੁੱਬੀ ਨਜਰ […]

Continue Reading

ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਮਾਮਲੇ ਵਿੱਚ ਅਣਪਛਾਤੇ ਚੋਰ ਨਾਮਜਦ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)- ਥਾਣਾ ਘੁੰਮਣ ਕਲਾਂ ਦੀ ਪੁਲਸ ਵੱਲੋਂ ਘਰ ਵਿੱਚ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਮਾਮਲੇ ਵਿੱਚ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕੀਤਾ ਗਿਆ।ਪਿ੍ਰਥੀਪਾਲ ਸਿੰਘ ਪੱੁਤਰ ਕਸਮੀਰ ਸਿੰਘ ਵਾਸੀ ਬਾਂਗੋਵਾਣੀ ਨੇ ਦੱਸਿਆ ਕਿ 23 ਸਤੰਬਰ ਨੂੰ ਉਹ ਆਪਣੇ ਘਰ ਨੂੰ ਤਾਲੇ ਲਗਾ ਕੇ ਆਪਣੇ ਪਿੰਡ ਬਾਂਗੋਵਾਣੀ ਵਿੱਚ ਧਾਰਮਿਕ ਪ੍ਰੋਗਰਾਮ […]

Continue Reading

ਲਗਾਤਾਰ ਹੋ ਰਹੀ ਬਾਰਸ਼ ਕਾਰਨ ਦਰਿਆਵਾਂ ਕੰਢੇ ਵੱਸਦੀ ਵਸੋਂ ਚੌਕਸ ਰਹੇ – ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ) – ਬੀਤੇ ਕੱਲ ਤੋਂ ਜ਼ਿਲ੍ਹਾ ਗੁਰਦਾਸਪੁਰ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਸ਼ ਦੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਦਰਿਆਵਾਂ ਨੇੜੇ ਵੱਸਦੀ ਵੱਸੋਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾ ਨੇ ਅੱਜ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼, ਨਗਰ […]

Continue Reading

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੋਣਗੇ ਵਿਸ਼ੇਸ਼ ਸਮਾਗਮ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਤਿਰੰਗੇ ਲਹਿਰਾਉਣ ਦੇ ਨਾਲ ਦੀਪਮਾਲਾ ਵੀ ਕਰਨ – ਏ.ਡੀ.ਸੀ. ਡਾ. ਨਿਧੀ ਕੁਮਦ ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ) – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸਬੰਧੀ 28 ਸਤੰਬਰ ਨੂੰ ਸੂਬੇ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਜ਼ਿਲ੍ਹਾ […]

Continue Reading

ਆਮ ਆਦਮੀ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਪੰਜਾਬ ਸਰਕਾਰ ਦਾ ਮੁੱਖ ਏਜੰਡਾ – ਚੇਅਰਮੈਨ ਰਮਨ ਬਹਿਲ

ਸਰਕਾਰੀ ਹਸਪਤਾਲਾਂ ਵਿੱਚ ਟੈਸਟ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੈਪਰੋਸਕੋਪੀ, ਆਰਥੋਸਕੋਪੀ, ਸੀ.ਟੀ ਸਕੈਨ, ਆਧੁਨਿਕ ਲੈਬ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਸਿਹਤ ਅਧਿਕਾਰੀਆਂ ਨੂੰ ਤਾਕੀਦ ਕੀਤੀ ਹੈ ਕਿ ਉੁਹ ਸਰਕਾਰੀ ਹਸਪਤਾਲਾਂ ਵਿੱਚ […]

Continue Reading