ਪਿੰਡ ਭੰਗਵਾਂ, ਗੋਹਤ ਪੋਕਰ ਅਤੇ ਮੁਸਤਫ਼ਾਬਾਦ ਜੱਟਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ
ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ – ਰਮਨ ਬਹਿਲ ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਭੰਗਵਾਂ, ਗੋਹਤ […]
Continue Reading

