ਨਵੀਂ ਬਣੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕੇਜਰੀਵਾਲ ਲਈ ਕੁਰਸੀ ਛੱਡ ਕੇ ਦੇਸ਼ ਦੇ ਸੰਵਿਧਾਨ ਤੇ ਮਰਿਯਾਦਾ ਦੀ ਘੋਰ ਉਲੰਘਣਾ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਭਾਈ ਭਤੀਜਾਵਾਦ ਤੇ ਚਮਚਾਗਿਰੀ ਇਸ ਵੇਲੇ ਸਿਆਸਤ ਵਿੱਚ ਪੂਰੀ ਤਰਾਂ ਜੋਬਨ ਤੇ ਹੈ ਅਤੇ ਹਰ ਕੋਈ ਸਿਆਸਤਦਾਨ ਇਸ ਨੀਤੀ ਰਾਹੀਂ ਆਪਣਾ ਆਪ ਨੂੰ ਹਾਈਲੈਟ ਕਰਨ ਲਈ ਦੇਸ਼ ਦੇ ਸੰਵਿਧਾਨ ਨੂੰ ਵੀ ਪਿਛੇ ਛੱਡੀ ਜਾ ਰਿਹਾ ਹੈ,ਅਜਿਹੀ ਨੀਤੀ ਤੇ ਸਖ਼ਤ ਪਹਿਰਾ ਦਿੰਦਿਆਂ ਦਿੱਲੀ ਦੀ ਹੁਣੇ ਹੁਣੇ ਬਣੀ ਮੁੱਖਮੰਤਰੀ ਆਤਿਸ਼ੀ ਨੇ ਮੁੱਖ […]

Continue Reading

ਸਨਅਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵਲੋਂ ਸਨਅਤੀ ਇਕਾਈ ਰਾਈਸ ਸ਼ੈਲਰ, ਐਮ/ ਐਸ, ਰਜੋਆ ਐਗਰੋ, ਪਿੰਡ ਬਹਾਦਰਪੁਰ ਨੂੰ ਪ੍ਰਵਾਨਗੀ ਪੱਤਰ ਜਾਰੀ ਗੁਰਦਾਸਪੁਰ,24 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ‘ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ […]

Continue Reading

ਵਧੀਕ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਰਾਜਸੀ ਪਾਰਟੀਆਂ ਦੇ ਜਿਲਾ ਪ੍ਰਧਾਨਾਂ/ਸਕੱਤਰਾਂ ਨਾਲ ਮੀਟਿੰਗ

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਤਜਵੀਜ਼ਾਂ ਭੇਜਣ ਬਾਰੇ ਕੀਤਾ ਵਿਚਾਰ ਵਟਾਂਦਰਾ ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ )– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਰਾਜਸੀ ਪਾਰਟੀਆਂ ਦੇ ਜ਼ਿਲਾਂ ਪ੍ਰਧਾਨਾਂ/ਸਕੱਤਰਾਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਤਜਵੀਜ਼ਾਂ ਭੇਜਣ ਬਾਰੇ ਮੀਟਿੰਗ ਕੀਤੀ ਗਈ। ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ […]

Continue Reading

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ, ਖੁਸ਼ਹਾਲ, ਸਿਹਤਯਾਬ ਪੰਜਾਬ ਬਣਾਉਣ ਲਈ ”ਖੇਡਾਂ ਵਤਨ ਪੰਜਾਬ ਦੀਆਂ-2024” ਸੀਜ਼ਨ -3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ […]

Continue Reading

ਮੋਦੀ ਸਰਕਾਰ 12 ਘੰਟੇ ਦੀ ਡਿਊਟੀ ਦਾ ਕਾਨੂੰਨ ਲਾਗੂ ਕਰਨ ਦੀ ਬਜਾਏ 8 ਘੰਟੇ ਦੀ ਡਿਊਟੀ ਦਾ ਕਾਨੂੰਨ ਬਹਾਲ ਕਰੇ- ਕਾਮਰੇਡ ਬੱਖਤਪੁਰਾ

ਆਲ ਇੰਡੀਆ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨਜ (ਏਕਟੂ) ਦੇ ਸੈਂਕੜੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਲਿਬਰੇਸ਼ਨ ਦਫ਼ਤਰ ਵਿਖੇ ਰੈਲੀ ਕਰਨ ਤੋਂ ਬਾਅਦ ਮੁਜ਼ਾਹਰਾ ਕੀਤਾ ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨਜ (ਏਕਟੂ) ਦੇ ਸੈਂਕੜੇ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਲਿਬਰੇਸ਼ਨ ਦਫ਼ਤਰ ਵਿਖੇ ਰੈਲੀ ਕਰਨ ਤੋਂ ਬਾਅਦ […]

Continue Reading

24 ਸਤੰਬਰ ਨੂੰ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ-ਐਸਡੀਉ ਬਾਜਵਾ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ)– 11 ਕੇਵੀ ਫੀਡਰ ਆਈ.ਟੀ.ਆਈ ਅਤੇ ਬੇਅੰਤ ਕਾਲਜ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਿਹਾਤੀ ਉਪ ਮੰਡਲ ਅਫ਼ਸਰ ਗੁਰਦਾਸਪੁਰ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਰਣਜੀਤ ਬਾਗ, ਕਿਸ਼ਨਪੁਰ ਅੱਡਾ ਬਰਿਆਰ, ਆਈ.ਟੀ.ਆਈ ਕਾਲੋਨੀ, ਪ੍ਰਬੋਧ ਚੰਦਰ ਨਗਰ, ਦਾਣਾ ਮੰਡੀ, ਸਬਜ਼ੀ ਮੰਡੀ, ਮਾਨ ਕੌਰ ਸਿੰਘ ਅਤੇ […]

Continue Reading

ਚੇਅਰਮੈਨ ਰਮਨ ਬਹਿਲ ਵਲੋਂ 14 ਪਿੰਡਾਂ ਦੇ 32 ਲਾਭਪਾਤਰੀਆਂ ਨੂੰ ਨਵੇਂ ਘਰ ਬਣਾਉਣ ਲਈ ਸੈਕਸ਼ਨ ਪੱਤਰ ਜਾਰੀ

ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ-ਚੇਅਰਮੈਨ ਰਮਨ ਬਹਿਲਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ ) — ਪੰਜਾਬ ਹੈਲਥ ਸਿਸਟਮ ਕਾਰਪਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਹਲਕਾ ਗੁਰਦਾਸਪੁਰ ਦੇ 14 ਪਿੰਡਾਂ ਦੇ 32 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 157,000 ਪ੍ਰਤੀ ਲਾਭਪਾਤਰੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਨ੍ਹਾਂ ਪੱਤਰਾਂ ਦੀ […]

Continue Reading

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵੱਲੋਂ ਪਿੰਡ ਮਸਤਕੋਟ ਅਤੇ ਸ਼ਹੂਰ ਕਲਾਂ ਵਿਖੇ ਪਹੁੰਚ ਕੇ ਕਿਸਾਨਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਨਾੜ ਨੂੰ ਅੱਗ ਨਾ ਲਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ ਕਲਾਨੌਰ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਯੋਗ ਨਿਪਟਾਰੇ ਲਈ ਸਮੂਹ ਕਿਸਾਨਾਂ ਨੂੰ ਜਿਲਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ […]

Continue Reading

ਹੈੱਡਮਾਸਟਰ ਯੂਨੀਅਨ ਵੱਲੋਂ ਡੀ.ਈ.ਓ. ਸੈਕੰ:/ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾਂ ਦਾ ਸਨਮਾਨ ਕੀਤਾ

ਗੁਰਦਾਸਪੁਰ 21 ਸਤੰਬਰ (ਸਰਬਜੀਤ ਸਿੰਘ)– ਡੀ.ਈ.ਓ. ਸੈਕੰ:/ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦਾ ਬੀ.ਐਨ.ਓ. ਕਾਦੀਆਂ 1 ਹੈਡਮਾਸਟਰ ਵਿਜੇ ਕੁਮਾਰ ਵੱਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਐੱਨ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਡੀ.ਈ.ਓ. ਸੈਕੰ:/ਐਲੀ: ਪਰਮਜੀਤ ਜੀ ਦਾ ਸਨਮਾਨ ਕੀਤਾ ਗਿਆ ਹੈ ਅਤੇ ਡਾ. ਅਨਿਲ ਸ਼ਰਮਾਂ ਵੱਲੋਂ ਡਿਪਟੀ ਡੀ.ਈ.ਓ. ਐਲੀ: ਦਾ ਅਹੁੱਦਾ […]

Continue Reading

ਸੀ.ਈ.ਪੀ ਤਹਿਤ ਡਾਈਟ ਗੁਰਦਾਸਪੁਰ ਵਿਖੇ ਜਿਲਾ ਪੱਧਰੀ ਟ੍ਰੇਨਿੰਗ ਦਾ ਆਯੋਜਨ

ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਜਿਲੇ ਦੇ 19 ਬਲਾਕਾਂ ਦੇ ਵੱਖ ਵੱਖ ਵਿਸ਼ਾਵਾਰ ਅਧਿਆਪਕਾਂ ਦੀ ਇੱਕ ਰੋਜਾ ਯੋਗਤਾ ਵਧਾਉਣ ਦੀ ਯੋਜਨਾ ਤਹਿਤ ਸਿਖਲਾਈ ਡਾਈਟ ਗੁਰਦਾਸਪੁਰ ਵਿਖੇ ਆਯੋਜਿਤ ਕੀਤੀ ਗਈ, ਜਿਸ ਦਾ ਮੁਖ ਮੰਤਵ ਵਿਦਿਆਰਥੀਆਂ ਨੂੰ ਸਮੇਂ […]

Continue Reading