ਖਨੌਰੀ ਘਤੇ ਸ਼ੰਭੂ ਬਾਰਡਰ ‘ਤੇ ਕਿਸਾਨ ਆਗੂਆਂ ਤੇ ਹੋਏ ਜਬਰ ਵਿਰੋਧ ਵਿੱਚ 28 ਮਾਰਚ ਨੂੰ ਡੀਸੀ ਦਫਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ-ਕਿਸਾਨ ਆਗੂ
ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਂਪਟਰ ਵੱਲੋ ਦਿਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਚੰਨਣ ਸਿੰਘ ਧੂਤ ਭਤਨ ਵਿਚ ਹੁਸਿਆਰਪੁਰ ਦੀਆਂ ਸੰਯੁਕਤ ਕਿਸਾਨ ਮੋਰਚਾ ਜੱਥੇਬੰਦੀਆ ਅਤੇ ਬੀਕੇਯੂ ਉਗਰਾਹਾਂ ਜੱਥੇਬੰਦੀ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਬੀਕੇਯੂ ਕਾਦੀਆਂ ਜਥੇਬੰਦੀ ਦੇ ਜਿਲ੍ਹਾਂ ਪ੍ਰਧਾਨ ਹਰਬੰਸ ਸਿੰਘ ਸੰਘਾ, ਜਮਹੂਰੀ ਕਿਸਾਨ ਸਭਾ ਵਲੋਂ ਦਵਿੰਦਰ ਸਿੰਘ ਕੋਕੇ, ਕਿਰਤੀ […]
Continue Reading

