ਦੀਨਾਨਗਰ ਵਿਖੇ ਝੋਨੇ ਦੀ ਰਹਿੰਦ ਖੂੰਹਦ ਰੋਕਣ ਸਬੰਧੀ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ
ਸਾਰੇ ਵਿਭਾਗਾਂ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੂਰੀ ਮੁਸ਼ਤੈਦੀ ਵਰਤੀ ਜਾਵੇ ਦੀਨਾਨਗਰ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ )–ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸਡੀਐਮ ਦੀਨਾਨਗਰ ਗੁਰਦੇਵ ਸਿੰਘ ਧਾਮ ਦੀ ਰਹਿਨੁਮਾਈ ਹੇਠ ਬਲਾਕ ਖੇਤੀਬਾੜੀ ਅਫਸਰ ਕਮ ਬਲਾਕ ਕੋਆਡੀਨੇਟਰ ਡਾ. ਬਲਜਿੰਦਰ ਸਿੰਘ ਬੈਂਸ ਅਤੇ ਖੇਤੀਬਾੜੀ ਵਿਸਥਾਰ ਅਫਸਰ ਮੋਹਣ ਸਿੰਘ ਵਾਹਲਾ ਦੀ ਦੇਖ […]
Continue Reading

