ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਡੇਰਾ ਬਾਬਾ ਨਾਨਕ ਵਿਖੇ ਲਗਾਇਆ ਜਾਵੇਗਾ ਭਾਰਤੀ ਭਾਸ਼ਾ ਸਮਰ ਕੈਂਪ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਡੇਰਾ ਬਾਬਾ ਨਾਨਕ ਵਿਖੇ ਸਕੂਲ ਪ੍ਰਿੰਸੀਪਲ ਰੁਪਿੰਦਰਜੀਤ ਧਾਲੀਵਾਲ ਦੀ ਯੋਗ ਅਗਵਾਈ ਹੇਠ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥਨਾ ਵੱਲੋਂ ਭਾਰਤੀ ਭਾਸ਼ਾ ਸਮਰ ਕੈਂਪ 2025 26 ਲਗਾਇਆ ਜਾ ਰਿਹਾ ਹੈ। ਇਹ ਕੈਂਪ ਛੇ ਦਿਨਾਂ ਦਾ ਹੈ ਜਿਸ ਦੇ ਪਹਿਲੇ ਚਾਰ ਦਿਨਾਂ ਵਿੱਚ ਵਿਦਿਆਰਥਨਾ ਨੂੰ […]

Continue Reading

ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰੂਆਂ ਵਾਲਾਂ ਪਿੰਡ ਸੰਗਵਾਂ ਵਿਖੇ ਸਲਾਨਾ ਸਮਾਗਮ 12 ਜੂਨ ਤੋਂ 14 ਤੱਕ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ- ਬਾਬਾ ਕੁਲਵੰਤ ਸਿੰਘ ਨਿਮਾਣਾ

ਤਰਨਤਾਰਨ, ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੁਰੂਆਂ ਵਾਲਾਂ ਇਤਿਹਾਸਕ ਯਾਦਗਾਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਸੰਗਵਾਂ ਨੇੜੇ ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਸਲਾਨਾ ਸਮਾਗਮ 12 ਤੋਂ 14 ਜੂਨ ਤੱਕ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਦਲਪੰਥ ਬਾਬਾ ਬਿਧੀ ਚੰਦ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਦੀ ਯਾਦ ਵਿਚ ਸਲਾਨਾ ਜੋੜ ਮੇਲਾ 15 ਜੂਨ ਨੂੰ – ਭਾਈ ਵਿਰਸਾ ਸਿੰਘ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਅਤੇ ਜੋੜ ਮੇਲਾ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਦੀ ਯਾਦ ਵਿਚ ਸਲਾਨਾ ਜੋੜ ਮੇਲਾ 15 ਜੂਨ ਨੂੰ ਆਦਿ ਸ਼੍ਰੀ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ 31 ਮਈ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਹੋਵੇਗਾ ਬਲੈਕ ਆਊਟ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਸ਼ਾਮ 6:00 ਵਜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਮੌਕ ਡਰਿੱਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਹਿਯੋਗ ਦੀ ਕੀਤੀ ਅਪੀਲ ਗੁਰਦਾਸਪੁਰ, 30 ਮਈ  (ਸਰਬਜੀਤ ਸਿੰਘ  ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਓਪਰੇਸ਼ਨ ਸ਼ੀਲਡ ਤਹਿਤ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ […]

Continue Reading

ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਤੋਂ ਬਾਅਦ ਕਿਨਾਰਿਆਂ ਉੱਪਰ ਰੇਲਿੰਗ ਲਗਾਉਣ ਦਾ ਕੰਮ ਸ਼ੁਰੂ

ਚੇਅਰਮੈਨ ਰਮਨ ਬਹਿਲ ਨੇ ਅਧਿਕਾਰੀਆਂ ਨਾਲ ਰੇਲਿੰਗ ਲਗਾਉਣ ਦਾ ਪ੍ਰੋਜੈਕਟ ਦਾ ਜਾਇਜਾ ਲਿਆ ਗੁਰਦਾਸਪੁਰ ਦੀ ਤਰੱਕੀ ਤੇ ਖ਼ੂਬਸੂਰਤੀ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ – ਰਮਨ ਬਹਿਲ ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 7.18 ਕਰੋੜ ਰੁਪਏ ਦੀ ਲਾਗਤ ਨਾਲ […]

Continue Reading

ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵੱਡਾ ਹੁੰਗਾਰਾ ਮਿਲਿਆ

ਪਿੰਡ ਬਾਜੇਚੱਕ ਦੇ ਵਸਨੀਕਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਰੌਸ਼ਨ ਭਵਿੱਖ ਵੱਲ ਲਿਜਾਣਾ : ਰਮਨ ਬਹਿਲ  ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ […]

Continue Reading

28 ਸਾਲ ਬਾਅਦ ਹਾਈਕੋਰਟ ਵੱਲੋਂ ਖਾੜਕੂ ਜਥੇਦਾਰ ਅਕਾਲ ਤਖ਼ਤ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਪੁਲਸ ਹਿਰਾਸਤ ‘ਚ ਮਾਰਨ ਦੀ 28 ਜੂਨ ਤੱਕ ਰਿਪੋਰਟ ਮੰਗਣੀ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਮਈ ( ਸਰਬਜੀਤ ਸਿੰਘ)- ਬੀਤੇ ਸਮੇਂ ਪੰਜਾਬ ਦੇ ਕਾਲੇ ਦੌਰ ‘ਚ ਪੰਜਾਬ ਪੁਲਸ ਵੱਲੋਂ ਵੱਡੇ ਵੱਡੇ ਇਨਾਮ ਪ੍ਰਾਪਤ ਕਰਨ ਲਈ ਲੋਕਾਂ ਦੇ ਬੇਕਸੂਰ ਪੁੱਤਰਾਂ ਨੂੰ ਸ਼ਰੇਆਮ ਚੁੱਕ ਕੇ ਪੁਲਸ ਹਿਰਾਸਤ ਦੌਰਾਨ ਕੁੱਟ ਕੱਟ ਮਾਰਨ ਤੇ ਲਾਸ਼ਾਂ ਖ਼ੁਰਦ ਬੁਰਦ ਕਰਨ ਵਾਲੀਆਂ ਕਾਲੀਆਂ ਘਟਨਾਵਾਂ ਦੀ ਗਿਣਤੀ ਕਰਨੀ ਮੁਸ਼ਕਲ ਹੈ , ਭਾਵੇਂ ਕਿ ਅਜਿਹੀਆਂ ਘਟਨਾਵਾਂ ਦੇ […]

Continue Reading

ਮੈਰਿਟ ਵਿੱਚ ਆਏ ਜ਼ਿਲ੍ਹੇ ਦੀਆਂ ਵਿਦਿਆਰਥੀਆਂ ਨੇ ‘ਇਕ ਦਿਨ ਡੀ.ਸੀ./ਐੱਸ.ਐੱਸ.ਪੀ. ਦੇ ਸੰਗ’ ਗੁਜ਼ਾਰਿਆ

ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਦਫ਼ਤਰ ਦੇ ਕੰਮ-ਕਾਜ ਨੂੰ ਨੇੜੇ ਤੋਂ ਦੇਖਿਆ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਸ਼ੁਰੂ ਕੀਤੀ ਇਕ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਸਲੀਮਪੁਰ ਅਫ਼ਗਾਨਾ, ਮੰਗਲ ਸੈਨ ਅਤੇ ਰਾਜੂਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ

ਨਸ਼ਾ ਤਸਕਰਾਂ ਨਾਲ ਆਰ ਪਾਰ ਦੀ ਲੜਾਈ ਲੜ ਰਹੀ ਹੈ ਪੰਜਾਬ ਸਰਕਾਰ – ਰਮਨ ਬਹਿਲ ਗੁਰਦਾਸਪੁਰ, 29 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ […]

Continue Reading

ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਦਾ ਤਿੰਨ ਰੋਜਾ ੳਰੀਐਂਨਟੇਸ਼ਨ ਪ੍ਰੋਗ੍ਰਾਮ ਸੰਪੰਨ

ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)– ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨਸਾਰ ਪੂਰੇ ਪੰਜਾਬ ਦੇ 118 ਸਕੂਲ ਆਫ ਅੇਮੀਨੈਂਸ ਵਿੱਚ ਪ੍ਰਵੇਸ਼ ਪ੍ਰੀਖਿਆ ਰਾਹੀਂ ਨੌਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਸਕੂਲ ਪੱਧਰ ਤੇ ਤਿੰਨ ਰੋਜਾ ੳਰੀਐਂਨਟੇਸ਼ਨ ਪ੍ਰੋਗ੍ਰਾਮ ਮਿਤੀ 26 ਤੋਂ 28 ਮਈ ਤੱਕ ਦਾ ਜੋ ਪ੍ਰੋਗ੍ਰਾਮ ਉਲੀਕਿਆ ਗਿਆ ਸੀ, ਉਸੇ ਕੜੀ ਤਹਿਤ ਸਕੂਲ […]

Continue Reading