ਚੇਅਰਮੈਨ ਰਮਨ ਬਹਿਲ ਨੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ
ਕਰਜ਼ਾ ਮੁਕਤੀ ਯੋਜਨਾ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ 321 ਪਰਿਵਾਰਾਂ ਦਾ 4.45 ਕਰੋੜ ਰੁਪਏ ਕਰਜ਼ਾ ਮੁਆਫ਼ ਹੋਇਆ – ਰਮਨ ਬਹਿਲ ਕਰਜ਼ਾ ਮੁਕਤੀ ਦਾ ਫ਼ੈਸਲਾ ਸਮਾਜਿਕ ਨਿਆਂ ਪ੍ਰਤੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ – ਬਹਿਲ ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ 4,727 ਗ਼ਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ […]
Continue Reading

