ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਸ਼ੁਰੂ

ਗੁਰਦਾਸਪੁਰ 13 ਅਪ੍ਰੈਲ (ਸਰਬਜੀਤ ਸਿੰਘ )– ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਸ਼ੁਰੂ ਕੀਤਾ ਹੈ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ਓ. ਡੀ.ਬੀ.ਈ.ਈ ਗੁਰਦਾਸਪੁਰ ਗੁਰਸਿਮਰਨ ਸਿੰਘ ਢਿਲੋ ਨੇ ਦੱਸਿਆ ਕਿ ਨੌਜਵਾਨ ਜੋ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ https://pminternship.mca.gov.in/ ਵੈਬਸਾਈਟ ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਦੇ ਤਹਿਤ ਚੋਟੀ ਦੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ […]

Continue Reading

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 20 ਅਪ੍ਰੈਲ ਨੂੰ ਸ਼ੁਰੂ

ਗੁਰਦਾਸਪੁਰ 13 ਅਪ੍ਰੈਲ (ਸਰਬਜੀਤ ਸਿੰਘ)–) ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 20 ਅਪ੍ਰੈਲ ਤੋਂ 1 ਮਈ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਵੇਗਾ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ […]

Continue Reading

ਰਮਨ ਬਹਿਲ ਨੇ 50 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਪੰਡੋਰੀ ਰੋਡ ਤੋ ਪਿੰਡ ਵਾੜਾ ਤੱਕ ਸੜਕ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ )– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ 50 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਪੰਡੋਰੀ ਰੋਡ ਤੋ ਪਿੰਡ ਵਾੜਾ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਪਿੰਡ ਵਾੜਾ ਵਿਖੇ ਰੱਖਿਆ ਗਿਆ। […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਿੰਡ ਕਾਲਾ ਨੰਗਲ ਵਿੱਚ ਸ਼ਹੀਦ ਮੇਜਰ ਭਗਤ ਸਿੰਘ ਸਪੋਰਟਸ ਕਲੱਬ ਨੂੰ ਸਤੰਬਰ 2025 ਨੂੰ ਐਲਾਨ ਕੀਤੇ 5 ਲੱਖ ਰੁਪਏ ਦਾ ਚੈੱਕ ਰਮਨ ਬਹਿਲ ਨੇ ਪਿੰਡ ਦੇ ਮੋਹਤਬਰਾਂ ਨੂੰ ਸੌਂਪਿਆ

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ- ਰਮਨ ਬਹਿਲ ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ)– ਅੱਜ ਪਿੰਡ ਕਾਲਾ ਨੰਗਲ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੇਜਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਸਤੰਬਰ 2025 ਨੂੰ ਐਲਾਨ ਕੀਤੇ 5 ਲੱਖ ਰੁਪਏ ਦਾ ਚੈੱਕ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਦੇ ਪਤਵੰਤੇ ਮੋਹਤਬਰਾਂ […]

Continue Reading

ਰਮਨ ਬਹਿਲ ਵਲੋਂ ਪਿੰਡ ਮਾਨੇਪੁਰ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਬਣਾਉਣ ਦਾ ਰੱਖਿਆ ਨੀਂਹ ਪੱਥਰ

ਕਿਹਾ- ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ )– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ,ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ਵਿੱਚ ਲੋਕ ਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ‘ ਸ਼ਾਨਦਾਰ 4 ਸਾਲ ਭਗਵੰਤ ਮਾਨ ਸਰਕਾਰ ਨਾਲ’ ਤਹਿਤ ਪਿੰਡ ਸਮਰਾਏ ਅਤੇ ਸਾਧਾਂਵਾਲੀ ਵਿਖੇ ਪਿੰਡ ਵਾਸੀਆਂ ਨਾਲ ਵਿਸਥਾਰ ਵਿੱਚ ਵਿਚਾਰ ਸਾਂਝੇ ਕੀਤੇ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)–ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਮਰਾਏ ਅਤੇ ਸਾਧਾਂਵਾਲੀ ਵਿਖੇ ਵੱਖ-ਵੱਖ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ, ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਬੀਤੇ 4 ਸਾਲਾਂ ਦੌਰਾਨ ਕਰਵਾਏ ਗਏ ਵਿਕਾਸੀ ਕੰਮਾਂ […]

Continue Reading

ਕਮਲ ਕੌਰ ਉਰਫ ਕੰਚਨ ਕੁਮਾਰੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਤੇ 2025 ਤੋਂ ਭਗੌੜੇ ਚੱਲ ਰਹੇ ਅੰਮ੍ਰਿਤਪਾਲ ਨੂੰ ਪੰਜਾਬ ਪੁਲਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਉਣ ਵਾਲਾਂ ਸ਼ਲਾਘਾਯੋਗ ਕੰਮ ਕੀਤਾ- ਭਾਈ ਵਿਰਸਾ ਖਾਲਸਾ

ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)–ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਮੁੱਖ ਮੁਲਜ਼ਮ ਮੁੱਖ ਮੁਲਜ਼ਮ ਤੇ ਭਗੌੜਾ ਹੋ ਕੇ ਡੁਬਈ ਭੱਜਣ ਵਾਲੇ ਅੰਮ੍ਰਿਤ ਪਾਲ ਮਹਿਰੋਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਪੁਲਸ ਨੇ ਬਹੁਤ ਹੀ ਮਹੱਤਵਪੂਰਨ ਤੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ,ਕਿਉਂਕਿ ਅੰਮ੍ਰਿਤਪਾਲ ਸਿੰਘ ਮਾਹਰੋਂ ਇਹ ਕਮਲ ਕੌਰ ਦਾ ਕਤਲ ਕਰਨ ਤੋਂ ਬਾਅਦ 2025 ਤੋਂ ਭਗੌੜਾ ਚੱਲ ਰਿਹਾ ਸੀ […]

Continue Reading

ਦਸਮੇਸ਼ ਤਰਨਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਤੇ ਸਾਬੋ ਕੀ ਤਲਵੰਡੀ ਵਿਚ ਵੱਡਾ ਗੁਰਮਤਿ ਸਮਾਗਮ 10 ਤੋਂ 15 ਅਪ੍ਰੈਲ ਤੱਕ ਹੋ ਰਿਹਾ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)—ਹਰ ਸਾਲ ਤਰ੍ਹਾਂ ਦੀ ਤਰ੍ਹਾਂ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਤੇ ਇੱਕ ਵੱਡਾ ਗੁਰਮਤਿ ਸਮਾਗਮ 10 ਤੋਂ 15 ਅਪ੍ਰੈਲ ਤੱਕ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਭਰੇ ਕਰਵਾਇਆ ਜਾ ਰਿਹਾ ਅਤੇ […]

Continue Reading

ਟ੍ਰੈਫਿਕ ਪੁਲਸ ਵੱਲੋਂਬਸ ਸਟੈਂਡ ਗੁਰਦਾਸਪੁਰ ਵਿਖੇ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ,9 ਅਪ੍ਰੈਲ (ਸਰਬਜੀਤ ਸਿੰਘ)– ਅੱਜ ਟ੍ਰੈਫਿਕ ਪੁਲਸ ਗੁਰਦਾਸਪੁਰ ਵੱਲੋਂ ਇੱਕ ਟਰੈਫਿਕ ਜਾਗੁਰਤਾ ਸੈਮੀਨਾਰ ਬਸ ਸਟੈਂਡ ਗੁਰਦਾਸਪੁਰ ਵਿਖੇ ਲਗਾਇਆ ਗਿਆ। ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਈ ਰਿਕਸ਼ਾ ਚਾਲਕਾਂ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਡਰਾਈਵਿੰਗ ਲਾਇਸੰਸ ਅਤੇ ਇੰਸ਼ੋਰਸ ਬਾਰੇ ਵਿਸਤਾਰ ਪੂਰਵਕ ਦੱਸਿਆ ਗਿਆ। ਇਸ ਮੌਕੇ ਨਸ਼ੇ ਦੇ ਮਾੜੇ ਪ੍ਰਭਾਵਾਂ […]

Continue Reading

ਗੁਰਦਾਸਪੁਰ ਵਾਸੀਆਂ ਲਈ ਵੱਡੀ ਖੁਸ਼ਖਬਰੀ-ਹੁਣ ਸਿਰਫ਼ 5100 ਰੁਪਏ ਵਿੱਚ ਬੁੱਕ ਹੋਵੇਗਾ ਕਮਿਊਨਿਟੀ ਹਾਲ- ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)– ​ਭਗਵੰਤ ਮਾਨ ਸਰਕਾਰ ਦੀ ਮਦਦ ਨਾਲ, ਗੁਰਦਾਸਪੁਰ ਇੰਪਰੂਵਮੈਂਟ ਟਰਸਟ ਸਕੀਮ ਨੰਬਰ 7 ਗੁਰਦਾਸਪੁਰ ਵਿੱਚ ਦੇ ਵਿਕਾਸ ਦੇ ਨਾਲ-ਨਾਲ ਹੁਣ ਆਮ ਜਨਤਾ ਦੀ ਜੇਬ ਦਾ ਖਿਆਲ ਰੱਖਦੇ ਹੋਏ ਇੱਕ ਸ਼ਾਨਦਾਰ ਪ੍ਰੋਜੈਕਟ ਸ਼ੁਰੂ ਕਰਨ ਜਾ ਰਿਹਾ ਹੈ। ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਵਿੱਚ ਇੱਕ […]

Continue Reading