ਅਗਸਤ ਮਹੀਨੇ ਵਿੱਚ ਵੱਖ-ਵੱਖ ਜਿਲ੍ਹਿਆਂ ਵਿੱਚ ਦਰਜਨ ਭਰ ਰਾਜਨੀਤਕ ਕਾਨਫਰੰਸਾਂ ਕੀਤੀਆਂ ਜਾਣਗੀਆਂ -ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਜ਼ਿਲ੍ਹਾ ਕਮੇਟੀ ਅੰਮ੍ਰਿਤਸਰ ਤਰਨਤਾਰਨ ਦੀ ਮੀਟਿੰਗ ਲੁਹਾਰਕਾ ਰੋਡ ਪਾਰਟੀ ਦਫਤਰ ਵਿਚ ਮਨਜੀਤ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਬਲਬੀਰ ਸਿੰਘ ਝਾਮਕਾ, ਬਲਬੀਰ ਸਿੰਘ ਮੂਧਲ ਅਤੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਦੱਸਿਆ ਕਿ […]
Continue Reading

