ਰੋਟੀ, ਕੱਪੜਾ, ਮਕਾਨ, ਰੋਜ਼ਗਾਰ , ਮਹਿੰਗਾਈ, ਸਿਹਤ ਸਹੂਲਤਾਂ ਅਤੇ ਸਿੱਖਿਆ ਵਰਗੇ ਮਸਲਿਆਂ ਉਪਰ ਚੇਤਨ ਕਰਨ ਸਰਕਾਰ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਸੂਬਾ ਕਮੇਟੀ ਵਲੋਂ ਪੰਜਾਬ ਵਿੱਚ ਜਨਤਾ ਦੇ ਭੱਖਵੇ ਸਵਾਲਾਂ ਉਪਰ ਰਾਜਨੀਤਕ ਕਾਨਫਰੰਸਾਂ ਕਰਨ ਦੇ ਫੈਸਲੇ ਅਨੁਸਾਰ ਡੇਰਾ ਬਾਬਾ ਨਾਨਕ ਦੀ ਕਾਨਫਰੰਸ ਦੀ ਤਿਆਰੀ ਵਿੱਚ ਪਿੰਡ ਸਿੰਘਪੁਰਾ ਵਿਚ ਸਿਆਸੀ ਰੈਲੀ ਕੀਤੀ ਗਈ।ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਭਾਗੋਕਾਵਾਂ, ਅਸ਼ਵਨੀ ਕੁਮਾਰ […]
Continue Reading

