ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਨਸ਼ਾ ਮੁਕਤੀ ਰੀਹੈਬਿਲਿਟੇਸ਼ਨ ਸੈਂਟਰ ਦਾ ਕੀਤਾ ਉਦਘਾਟਨ
ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਵਲੋ ਜਿਲਾ ਹਸਪਤਾਲ ਬਬਰੀ ਵਿਖੇ ਸਥਾਪਤ ਨਸ਼ਾ ਮੁਕਤੀ ਅਤੇ ਰੀਹੈਬਿਲਿਟੇਸ਼ਨ ਸੈਂਟਰ ਦਾ ਉਦਘਾਟਨ ਕੀਤਾ।ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਮਹਾਜਨ ਜੀ ਨਾਲ ਸੈਂਟਰ ਦਾ ਦੌਰਾ ਕੀਤਾ। ਉਨਾਂ ਸੈਂਟਰ ਵਿਚ ਮਿਲ ਰਹੀ […]
Continue Reading

