ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਗੁਰਦਾਸਪੁਰ ਤੋਂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ
ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਯਾਤਰੂ ਬੱਸ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ, ਸੀਨੀਅਰ ਆਗੂ ਯੋਗੇਸ਼ ਸ਼ਰਮਾ ਅਤੇ ਧਰੁਵ ਬਹਿਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ […]
Continue Reading

