ਮੁੱਖ ਮੰਤਰੀ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ- ਚੇਅਰਮੈਨ ਰਮਨ ਬਹਿਲ
ਪਵਿੱਤਰ ਤਖ਼ਤਾਂ ਦੇ ਦਰਸ਼ਨ ਕਰਨ ਦੇ ਲਈ ਵਿਧਾਨ ਸਭਾ ਹਲਕਾ ਗੁਰਦਾਸਪੁਰ ਚੋਂ ਸ਼ਰਧਾਲੂਆਂ ਦੀ 7ਵੀਂ ਬੱਸ ਕੀਤੀ ਰਵਾਨਾ ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬਰੀ (ਨੰਗਲ) ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਾਵਨ ਗੁਰਧਾਮਾਂ ਅਤੇ […]
Continue Reading

