ਸਤਨਾਮ ਸਿੰਘ ਗਿੱਲ ਨੇ ਨਿਹੱਥੇ ਕਿਸਾਨਾਂ ਤੇ ਤਸ਼ੱਸ਼ਦ ਢਾਹੁਣ ਤੇ ਕੀਤੀ ਸਖਤ ਨਿੰਦਾ
ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਨੈਸ਼ਨਲ ਯੂਥ ਪਾਰਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ਗਿੱਲ ਖਨੌਰੀ ਬਾਰਡਰ ਤੇ ਹਰਿਆਣਾ ਦੇ ਪ੍ਰਸਾਸ਼ਨ ਵੱਲੋਂ ਨਿਹੱਥੇ ਕਿਸਾਨਾਂ ਤੇ ਅੰਨੇ੍ਹਵਾਹ ਫਾਈਰਿੰਗ ਕਰਕੇ ਅਥਰੂ ਗੈਸ ਦੁਆਰਾ ਜਾਨੀ ਤੇ ਮਾਲੀ ਨੁਕਸਾਨ ਕਰਨ ਦੀ ਨੈਸ਼ਨਲ ਯੂਥ ਪਾਰਟੀ ਸਖਤ ਸ਼ਬਦਾਂ ‘ਚ ਨਿੰਦਾ ਕਰਦੀ ਹੈ। ਨੈਸ਼ਨਲ ਯੂਥ ਪਾਰਟੀ ਪੰਜਾਬ ਮਾਣਯੋਗ ਪੰਜਾਬ ਐਂਡ ਹਰਿਆਣਾ ਦੇ ਚੀਫ ਜਸਟਿਸ […]
Continue Reading

