ਅੱਜ ਕੇਸ਼ੋਪੁਰ-ਮਿਆਣੀ ਕਮਿਊਨਟੀ ਰਿਜ਼ਰਵ (ਰਾਮਸਰ ਸਾਇਟ) ਵਿਖੇ 5ਵਾਂ ਰਾਜ ਪੱਧਰੀ ਪੰਛੀਆਂ ਦਾ ਤਿਉਹਾਰ ਮਨਾਇਆ ਜਾਵੇਗਾ -ਡਾ. ਹਿਮਾਂਸ਼ੂ ਅਗਰਵਾਲ
ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 17 ਫਰਵਰੀ 2024 ਦਿਨ ਸ਼ਨੀਵਾਰ ਨੂੰ ਕੇਸ਼ੋਪੁਰ-ਮਿਆਣੀ ਕਮਿਊਨਟੀ ਰਿਜ਼ਰਵ (ਰਾਮਸਰ ਸਾਇਟ) ਵਿਖੇ 5ਵਾਂ ਰਾਜ ਪੱਧਰੀ ਪੰਛੀਆਂ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 17 ਫਰਵਰੀ ਨੂੰ ਸਵੇਰੇ 10:00 ਵਜੇ ਇਹ ਪ੍ਰੋਗਰਾਮ ਸ਼ੁਰੂ ਹੋਵੇਗਾ […]
Continue Reading

