ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਬਲਾਕ ਅਫ਼ਸਰਾਂ ਨਾਲ ਅਹਿਮ ਮੀਟਿੰਗ
ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਮਾਪਿਆਂ ਤੱਕ ਪਹੁੰਚ ਕੀਤੀ ਜਾਵੇ- ਡੀ.ਈ.ਓ. ਬਟਾਲਾ, ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਬਲਾਕ ਅਫ਼ਸਰਾਂਨਾਲ ਅਹਿਮ ਮੀਟਿੰਗ ਕਰਕੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਨੇ […]
Continue Reading

