ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਮਿਤੀ 19.05.2025 ਤੋਂ 03.06.2025 ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ‘ਤੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾਣਗੇ – ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– – ਵਧੀਕ ਡਿਪਟੀ ਕਮਿਸ਼ਨਰ(ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਐੱਸ ਸਕਿਉਰਿਟੀ […]
Continue Reading

