ਭਗਵੰਤ ਮਾਨ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਰੰਭੇ ਮਹਾਂ-ਯੁੱਧ ਨੂੰ ਪੰਜਾਬੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ – ਰਮਨ ਬਹਿਲ
ਨਸ਼ਾ ਤਸਕਰਾਂ ਦੀ ਜਾਣਕਾਰੀ ਵਟਸਐਪ ਹੈਲਪਲਾਈਨ ਨੰਬਰ 97791-00200 `ਤੇ ਸਾਂਝੀ ਕੀਤੀ ਜਾਵੇ – ਬਹਿਲ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਏ ਰਹੇ ਅਭਿਆਨ ਨੂੰ ਪੰਜਾਬੀਆਂ ਦਾ ਭਰਪੂਰ ਸਹਿਯੋਗ ਮਿਲ […]
Continue Reading

