ਸੀਨੀਅਰ ਸਿਟੀਜਨ ਫੋਰਮ ਦੀ ਅਹਿਮ ਮੀਟਿੰਗ ਹੋਈ

*ਨਵੀਂ ਟੀਮ ਦਾ ਗਠਨ ਕੀਤਾ * ਗੁਰਦਾਸਪੁਰ 6 ਫ਼ਰਵਰੀ (ਸਰਬਜੀਤ ਸਿੰਘ)—ਅੱਜ ਸੀਨੀਅਰ ਸਿਟੀਜਨ ਫੋਰਮ ਰਜਿ: ਦੀ ਅਹਿਮ ਮੀਟਿੰਗ ਕੀਤੀ ਗਈ । ਜਿਸ ਵਿੱਚ ਸਾਬਕਾ ਪ੍ਰਧਾਨ ਸਵਰਗਵਾਸੀ ਪ੍ਰਿੰਸੀਪਲ ਹਰਬੰਸ ਸਿੰਘ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਨਵੀਂ ਟੀਮ ਦਾ ਗਠਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਵ ਨਿਯੁਕਤ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਜਾਣਕਾਰੀ ਦਿੰਦੇ […]

Continue Reading

ਰਾਜ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਨਸ਼ਾ ਗ੍ਰਸਤ ਲੋਕਾਂ ਦੇ ਪੁਨਰਵਾਸ ਅਤੇ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ – ਚੇਅਰਮੈਨ ਰਮਨ ਬਹਿਲ

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਦਾ ਹਰ ਵਰਗ ਸਰਕਾਰ ਨੂੰ ਆਪਣਾ ਸਹਿਯੋਗ ਦੇਵੇ – ਰਮਨ ਬਹਿਲ ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹ […]

Continue Reading

ਮਾਇਨਿੰਗ ਨੂੰ ਲੈਕੇ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਏ ਵੱਡੇ ਲੋਕ-ਪੱਖੀ ਫੈਸਲੇ ਦਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਸਵਾਗਤ

5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਤੇ ਬੱਜਰੀ ਮਿਲਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ […]

Continue Reading

ਮੁੱਫਤ ਬਿਜਲੀ ਮਿਲਣ ਨਾਲ ਲੋਕ ਕਰ ਰਹੇ ਹਨ ਪਾਣੀ ਦਾ ਦੁਰਵਰਤੋਂ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਕੀਤੇ ਹੋਏ ਵਾਅਦੇ ਨੂੰ ਮੱਦੇਨਜਰ ਰੱਖਦੇ ਹੋਏ ਜਿੱਥੇ ਬਿਜਲੀ ਦੇ 600 ਯੂਨੀਟ ਹਰ ਵਰਗ ਨੂੰ ਮੁੱਫਤ ਕੀਤੇ ਹਨ | ਉਸਦਾ ਨੁਕਸਾਨ ਵੀ ਕਾਫੀ ਵੇਖਣ ਨੂੰ ਮਿਲ ਰਿਹਾ ਹੈ, ਜੋ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਪਾਣੀ ਬਚਾਓ ਮੁੰਹਿਮ […]

Continue Reading

ਪਿੰਡ ਮੋਰਾਂਵਾਲੀ ਮਲੇਰਕੋਟਲਾ ਦੇ ਇਕ ਐਸ.ਸੀ ਮਸੂਮ ਬੱਚੇ ਨੂੰ ਡੰਗਰਾਂ ਵਾਂਗੂੰ ਕੁੱਟਣ ਵਾਲੇ ਹੰਕਾਰੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)–ਮਲੇਰਕੋਟਲਾ ਦੇ ਪਿੰਡ ਮੋਰਾਂਵਾਲੀ ਦੇ ਇਕ 12/13 ਸਾਲਾਂ ਮਸੂਮ ਐਸ ਸੀ ਬੱਚੇ ਨੂੰ ਇਕ ਇਨਸਾਨੀਅਤ ਤੋਂ ਗਿਰੇ ਜਾਤੀ ਹੰਕਾਰੀ ਵਲੋਂ ਡੰਡਿਆਂ ਨਾਲ ਪਸ਼ੂਆਂ ਵਾਂਗ ਬੇਰਹਿਮੀ ਨਾਲ ਕੁੱਟ ਕੇ ਫੱਟੜ ਕਰਨ ਵਾਲੀ ਘਟਨਾ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਤੇ ਸਖ਼ਤ ਤੋਂ ਸਖ਼ਤ ਧਰਾਵਾਂ ਲਾਉਣ ਦੇ […]

Continue Reading

ਮਾਨ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਆਮ ਲੋਕਾਂ ਨਾਲ ਧੋਖਾ -ਬਖਤਪੁਰਾ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)–ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਆਮ ਆਦਮੀ ਨਾਲ‌‌ ਧੋਖਾ ਦਸਦਿਆਂ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਇਸ ਵਾਧੇ ਕਾਰਨ ਸਾਡੇ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ […]

Continue Reading

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਨਗਰ ਕੀਰਤਨ ਫਿਲੌਰ ਮੰਦਰ ਤੋਂ ਪੰਜ ਪਿਆਰਿਆਂ ਦੀ ਅਗਵਾਈ’ਚ ਸਜਾਇਆ ਗਿਆ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)–ਗੁਰੂ ਰਵਿਦਾਸ ਮੰਦਰ ਫਿਲੌਰ ਤੋਂ ਅਜ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ ਜੋਂ ਪਿੰਡ ਨੰਗਲ ਤੇ ਹੋਰ ਕਈ ਪਿੰਡਾਂ ਤੋਂ ਹੁੰਦਾ ਹੋਇਆ ਗੁਰੂ ਰਵਿਦਾਸ ਮੰਦਰ ਪਹੁੰਚਿਆ ਇਸ ਨਗਰ ਕੀਰਤਨ ਵਿੱਚ ਵਖ ਵਖ ਸ਼ਖ਼ਸੀਅਤ ਤੋਂ ਇਲਾਵਾ ਦੁਵਾਬਾ ਖੇਤਰ’ਚ ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ […]

Continue Reading

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋ ਕੌਮੀ ਇਨਸਾਫ ਮੋਰਚੇ ਲਈ ਡਟਵਾਂ ਸਾਥ ਦੇਣ ਦਾ ਲਿਆ ਫੈਸਲਾ

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਗੁਰਦਾਸਪੁਰ ਅਤੇ ਦੌਰਾਂਗਲਾ ਇਕਾਈ ਦੀ ਵਿਸ਼ੇਸ਼ ਮੀਟਿੰਗ ਹੋਈਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)—ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਗੁਰਦਾਸਪੁਰ ਅਤੇ ਦੌਰਾਂਗਲਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਕੀਤੀ ਗਈ। ਇਹ ਮੀਟਿੰਗ ਚਰਨਜੀਤ ਸਿੰਘ ਲੱਖੋਵਾਲ, ਗੁਰਪਿੰਦਰ ਸਿੰਘ, ਮਨਦੀਪ ਸਿੰਘ ਕੋਠੇ ਮਜੀਠੀ, ਪ੍ਰਭਜੋਤ ਸਿੰਘ, ਗਿਆਨੀ ਗਿਆਨ […]

Continue Reading

15 ਵਾਰ ਭਾਰਤੀ ਟੀਮ’ਚ ਖੇਡ ਚੁੱਕੇ ਪਰਮਜੀਤ ਕੁਮਾਰ ਫਰੀਦਕੋਟ ਹਾਕੀ ਖਿਡਾਰੀ ਨੂੰ ਸਰਕਾਰੀ ਨੌਕਰੀ ਦੇਣਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)–15 ਵਾਰ ਭਾਰਤੀ ਹਾਕੀ ਟੀਮ’ਚ ਦੇਸ਼ ਦਾ ਮਾਣ ਸਨਮਾਨ ਵਧਾਉਣ ਵਾਲੇ ਫਰੀਦਕੋਟ ਦੇ ਨੈਸ਼ਨਲ ਹਾਕੀ ਖਿਡਾਰੀ ਪਰਮਜੀਤ ਕੁਮਾਰ ਦੀ ਪੱਲੇ ਦਾਰੀ ਕਰਦੇ ਦੀ ਵੀਡੀਓ ਵਾਇਰਲ ਹੋਣ ਤੋਂ ਉਪਰੰਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਮੇਤ ਕਈ ਸਿਆਸੀ ਤੇ ਸਮਾਜਿਕ ਆਗੂਆਂ ਨੇ ਜਿਥੇ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਤੇ ਉਥੇ ਮੰਗ ਕੀਤੀ ਸੀ […]

Continue Reading

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 4 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਅੱਧੇ ਦਿਨ ਦੀ ਛੁੱਟੀ ਘੋਸ਼ਿਤ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 4 ਫਰਵਰੀ 2023 (ਦਿਨ ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ […]

Continue Reading