ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ 10 ਪਰਿਵਾਰਾਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਵੰਡੇ
ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਗੁਰਦਾਸਪੁਰ ਜਿਲ੍ਹੇ ਦੇ 10 ਬੁਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰ, ਜਿਨ੍ਹਾਂ ਦੇ ਘਰ ਹੜ੍ਹ ਨਾਲ ਬੁਰੀ […]
Continue Reading

