ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀਆਂ ਮੁਸ਼ਿਕਲਾਂ ਦਾ ਵਰਚੁਅਲੀ ਹੱਲ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ

ਗੁਰਦਾਸਪੁਰ,11 ਦਸੰਬਰ (ਸਰਬਜੀਤ ਸਿੰਘ)– ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਰਹਿੰਦੇ ਆਰਮੀ ਜੈਕ ਰਾਈਫਲ ਦੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਆਸ਼ਰਿਤਾਂ ਨੂੰ ਉਨ੍ਹਾਂ ਦੀ ਪੈਨਸ਼ਨ ਜਾਂ ਰਿਕਾਰਡ ਦਫਤਰ ਨਾਲ ਸਬੰਧਤ ਕੰਮ ਦੀਆਂ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜੈਕ ਰਾਈਫਲ ਦੇ ਰਿਕਾਰਡ […]

Continue Reading

ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ  ਵੀਰ ਬਾਲ ਦਿਵਸ ਮੁਕਾਬਲੇ ਕਰਵਾਏ

ਗੁਰਦਾਸਪੁਰ,11 ਦਸੰਬਰ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਬਾਲ ਭਲਾਈ ਕੌਂਸਲ ਵੱਲੋਂ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਐਸ ਐਸ ਐਮ ਕਾਲਜ, ਦੀਨਾਨਗਰ ਵਿੱਚ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਆਰ.ਕੇ. ਤੁਲੀ ਨੇ ਕੀਤੀ, ਜਦਕਿ ਰੋਮੈਸ਼ ਮਹਾਜਨ (ਰਾਸ਼ਟਰੀ ਐਵਾਰਡੀ), ਆਨਰੇਰੀ ਸੈਕ੍ਰੇਟਰੀ, ਜ਼ਿਲ੍ਹਾ ਬਾਲ ਭਲਾਈ […]

Continue Reading

ਅਕਾਸ ਉਰਫ ਗੋਲੋ ਦਾ ਅਬੋਹਰ ਅਦਾਲਤ ਕੰਪਲੈਕਸ ‘ਚ ਗੋਲੀਆਂ ਮਾਰਕੇ ਕਤਲ,ਦੋ ਧਿਰਾਂ ‘ਚ ਹੋਇਆ ਸੀ ਝਗੜਾ, ਪੰਜਾਬ ਬਣਿਆ ਜੰਗਲਰਾਜ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਪੰਜਾਬ ਇਸ ਵੇਲੇ ਜੰਗਲ ਰਾਜ ਬਣ ਚੁੱਕਾ ਹੈ ਅਤੇ ਕੋਈ ਵੀ ਆਪਣੇ ਆਪ ਸੁਰੱਖਿਅਤ ਨਹੀਂ ਸਮਝ ਰਿਹਾ, ਲੁੱਟਾਂ ਖੋਹਾਂ, ਬੈਂਕ ਡਕੈਤੀਆਂ ਤੇ ਫ਼ਿਰੌਤੀਆਂ ਮੰਗਣ ਅਤੇ ਨਾਂ ਦੇਣੀ ਤੇ ਜਾਨੋਂ ਮਾਰਨ ਦੀਆਂ ਘਟਨਾਵਾਂ ਵਿੱਚ ਦਿੱਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਅੱਜ ਅਬੋਹਰ ਕੋਰਟ ਕੰਮਪਲੈਕਸ’ਚ ਇੱਕ ਧਿਰ ਵੱਲੋਂ ਪੇਸੀ ਤੇ […]

Continue Reading

328 ਪਾਵਨ ਸਰੂਪ ਗੁੰਮ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਮੁਤਾਬਕ ਰੂਪ ਸਿੰਘ ਸਮੇਤ 16 ਕਮੇਟੀ ਮੁਲਾਜ਼ਮਾਂ ਤੇ ਦਰਜ ਕੀਤੇ ਪਰਚੇ ਨੂੰ ਧਾਮੀ ਵੱਲੋਂ ਸਰਕਾਰੀ ਦਖ਼ਲ ਅੰਦਾਜ਼ੀ ਦੱਸਣਾ ਬਿੱਲਕੁਲ ਗ਼ਲਤ- ਏਆਈਐਸਐਫ (ਖਾਲਸਾ)

ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਪਤਾ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਜੀ 328 ਪਾਵਨ ਸਰੂਪਾਂ ਸਬੰਧੀ ਪੰਥਕ ਜਥੇਬੰਦੀਆਂ ਵੱਲੋਂ ਪੁੱਛਣ ਦੇ ਜਵਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹੁਤ ਬੁਰੀ ਅਸਫ਼ਲ ਹੋਈ ਜਦੋਂ ਕਿ ਇਸ ਅਣਗਹਿਲੀ ਕਾਰਨ ਪੰਜ ਸਾਲ ਤੋਂ ਭਾਈ ਬਲਦੇਵ ਸਿੰਘ ਰਾਗੀ ਤੇ ਹੋਰਾਂ ਵੱਲੋਂ ਧਰਨਾ ਲਾਕੇ ਮੰਗ ਰੱਖੀ […]

Continue Reading

ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਨੇ ਕੰਮ ਸ਼ੁਰੂ ਕੀਤਾ-ਗੰਨਾ ਲਿਆਉਣ ਵਾਲੇ ਕਿਸਾਨ ਬਾਗੋਬਾਗ

ਕਿਸਾਨਾਂ ਲਈ ਵੱਡੀ ਰਾਹਤ- 5000 ਟੀ.ਸੀ.ਡੀ ਪਲਾਂਟ ਸਲਫਰ-ਰਹਿਤ ਖੰਡ ਪੈਦਾ ਕਰਦਾ ਹੈ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– 5000 ਟੀਸੀਡੀ ਤੱਕ ਦੀ ਪਿੜਾਈ ਸਮਰੱਥਾ ਨਾਲ ਲੈਸ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੁਆਰਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਗੰਨੇ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮਿੱਲ ਦੇ ਜਨਰਲ ਮੈਨੇਜਰ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

ਗੁਰਦਾਸਪੁਰ,10 ਦਸਬੰਰ (ਸਰਬਜੀਤ ਸਿੰਘ)– ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ  ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ […]

Continue Reading

ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ

ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀ.ਈ.ਓ. ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ […]

Continue Reading

ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਆਯੋਜਿਤ

ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ)–  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਡੀ.ਈ.ਓ. ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ […]

Continue Reading

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੇਲ੍ਹ ‘ਚ ਬੰਦ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਕੇ ਸਿੱਖਾਂ ‘ਚ ਆਪਣੀ ਪਿਆਰ ਤਾਂ ਵਧਾਉਣ ਦੇ ਨਾਲ ਨਾਲ ਕੇਜਰੀਵਾਲ ਪ੍ਰਤੀ ਸਿੱਖ ‘ਚ ਨਫ਼ਰਤ ਪੈਦਾ ਕਰ ਸਕਦੇ ਹਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਦਿੱਲੀ ਦੀ ਭਾਜਪਾ ਮੁੱਖ ਮੰਤਰੀ ਰੇਖਾ ਗੁਪਤਾ ਨੇ ਬੀਤੇ ਦਿਨੀਂ ਆਪਣੀ ਕੈਬਨਿਟ ਸਮੇਤ ਰੋਹਾਨੀਅਤ ਦੇ ਕੇਂਦਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਵੀ ਕੀਤੀ, ਜਿਥੇ ਉਹਨਾਂ ਨੂੰ ਆਦਰ ਮਾਣ ਸਤਿਕਾਰ ਦੇਣ ਦੇ ਨਾਲ ਨਾਲ ਜਥੇਦਾਰ ਸਾਹਿਬ ਨੇ ਰੇਖਾ ਗੁਪਤਾ […]

Continue Reading

ਕੇਂਦਰ ਦੀ ਭਾਜਪਾ ਮੋਦੀ ਸਰਕਾਰ ਸਾਹਿਬਜਾਦਿਆ ਦੇ ਸ਼ਹੀਦੀ ਸਮਾਗਮ ਵੀਰਬਾਲ ਨਾਮ ਬਦਲ ਕੇ ਛੋਟੇ ਸਾਹਿਬਜ਼ਾਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਦੀ ਲੋੜ ਤੇ ਜ਼ੋਰ ਦੇਵੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਪਿਛਲੇ ਸਾਲਾਂ ਤੋਂ ਸ਼ਹੀਦੀ ਪੰਦਰਵਾੜੇ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਕੇਂਦਰ ਦੀ ਭਾਜਪਾਈ ਸਰਕਾਰ ਵੱਲੋਂ ਬਾਲ ਦਿਵਸ ਵਜੋਂ ਮਨਾਏ ਜਾ ਰਹੇ ਹਨ ਅਤੇ ਹਰ ਸਾਲ ਇਨ੍ਹਾਂ ਸਮਾਗਮਾਂ ਦਾ ਨਾਂ ਬਦਲ ਕੇ ਇਸ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਦੀ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਬੁੱਧੀਜੀਵੀ,ਪੰਥਕ ਆਗੂਆਂ […]

Continue Reading