ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਦੇ ਨਿਰਦੇਸ਼ ਦਿੱਤੇ

ਰੇਲਵੇ ਅੰਡਰ ਬਰਿੱਜ ਨੂੰ ਹਰ ਹਾਲ 31 ਮਾਰਚ 2023 ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗੁਰਦਾਸਪੁਰ ਸ਼ਹਿਰ ਦੀ ਟਰੈਫਿਕ ਵਿਵਸਥਾ ਦਾ ਜਾਇਜਾ ਲੈਣ ਲਈ ਰੇਲਵੇ ਸਟੇਸ਼ਨ ਨਜ਼ਦੀਕ ਫਾਟਕ, ਤਿੱਬੜੀ ਰੋਡ ’ਤੇ ਬਣ ਰਹੇ ਰੇਲਵੇ ਅੰਡਰ ਬਰਿੱਜ ਅਤੇ ਬੱਬਰੀ ਬਾਈਪਾਸ ਦਾ ਦੌਰਾ ਕੀਤਾ […]

Continue Reading

ਅੱਜ ਬਿਜਲੀ ਸਪਲਾਈ ਰਹੇਗੀ ਪ੍ਰਭਾਵਿਤ-ਹਿਰਦੇਪਾਲ ਬਾਜਵਾ

ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) –ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਇਆ ਦੱਸਿਆ ਕਿ 66 ਕੇ.ਵੀ ਬੱਸਬਾਰ ਦੀ ਜਰੂਰੀ ਮੁਰੰਮਤ ਕਾਰਨ ਇਸ ਤੋਂ ਚੱਲਦੱ 66 ਕੇ.ਵੀ ਬਿਜਲੀ ਘਰ ਦੀ ਸਪਲਾਈ 21 ਦਸੰਬਰ ਨੂੰ ਬੰਦ ਰਹੇਗੀ |ਉਨ੍ਹਾਂ ਦੱਸਿਆ ਕਿ ਇਸ ਤੋਂ ਚੱਲਦੇ 11 ਕੇ.ਵੀ ਗੋਲ ਮੰਦਿਰ ਫੀਡਰ ਅਤੇ 11 […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਜੇਲ ਰੋਡ ਤੋਂ ਬਾਬੋਵਾਲ ਤੱਕ ਅਤੇ ਪਿੰਡ ਮੀਰਪੁਰ ਦੀਆਂ ਸੜਕਾਂ ਦਾ ਉਦਘਾਟਨ

ਗੁਰਦਾਸਪੁਰ ਵਿੱਚ ਆਲੀਸ਼ਾਨ ਸਰਕਾਰੀ ਸਕੂਲ ਖੋਲਿਆ ਜਾਵੇਗਾ-ਚੇਅਰਮੈਨ ਰਮਨ ਬਹਿਲ ਪਿਛਲੇ 9 ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ – ਚੇਅਰਮੈਨ ਬਹਿਲਆਮ ਆਦਮੀ ਪਾਰਟੀ ਦੀ ਸਰਕਾਰ ਕਹਿਣੀ ਤੇ ਕਥਨੀ ਦੀ ਪੂਰੀ – ਸ਼ਮਸ਼ੇਰ ਸਿੰਘਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ […]

Continue Reading

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਦਗੀ ਢੰਗ ਨਾਲ ਮਨਾਉਣ ਹਿੱਤ ਸਿਆਸੀ ਸਟੇਜਾਂ ਤੇ ਸਪੀਕਰਾਂ ਰਾਹੀਂ ਲੰਗਰ ਪ੍ਰਚਾਰ ਦੀ ਹੋਏਗੀ ਪਾਬੰਦੀ– ਏ ਆਈ ਐਸ ਐਸ ਐਫ ( ਖਾਲਸਾ )

ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਸਿਆਸੀ ਸਟੇਜਾਂ ਲਾ ਕੇ ਕੂੜ ਪ੍ਰਚਾਰ ਕਰਨ ਵਾਲੇ ਸਿਆਸੀਆਂ ਅਤੇ ਲੰਗਰਾਂ ਦੇ ਸਪੀਕਰਾਂ ਰਾਹੀਂ ਸੰਗਤਾਂ ਨੂੰ ਅਵਾਜ਼ਾਂ ਮਾਰਨ ਵਾਲੇ ਲੰਗਰ ਪ੍ਰਬੰਧਕਾਂ ਨੂੰ ਸਾਵਧਾਨ ਕਰਦਿਆਂ ਸਪਸ਼ਟ ਕੀਤਾ, ਕਿ ਉਹ ਸ਼ਰਧਾਵਾਨ ਸੰਗਤਾਂ ਦੀਆਂ ਭਾਵਨਾਵਾਂ ਤੇ ਮਸੂਮ ਛੋਟੇ ਸਾਹਿਬਜ਼ਾਦਿਆਂ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸਰਕਾਰੀ ਸੀਨੀ: ਸੈਕੰ ਸਕੂਲ (ਲੜਕੇ) ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਕੀਤੀ ਗਈ ਕਰੀਅਰ ਕਾਉਂਸਲਿੰਗ

ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਦੀ ਕਰੀਅਰ ਕਾਊਂਸਲਿੰਗ ਲਗਾਤਾਰ ਜਾਰੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਦਾਸਪੁਰ ਦੇ 40 ਵਿਦਿਆਰਥੀਆਂ ਵਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਇਥੇ ਰੋਜ਼ਗਾਰ ਬਿਉਰੋ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਜਿਵੇਂ ਕੈਰੀਅਰ ਗਾਈਡੈਂਸ ਤੇ ਕਾਉਂਸਲਿੰਗ, ਮੁਫਤ […]

Continue Reading

ਜ਼ਿਲਾ ਪ੍ਰਸ਼ਾਸਨ ਨੇ ਧਾਰੀਵਾਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਹੈ ਜਿਸ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ ਵਿਖੇ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਇਆ ਗਿਆ। ਇਸ ਜਨ ਸੁਵਿਧਾ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਬਾਮਬਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਨ ਸੁਵਿਧਾ ਕੈਂਪ ਦੌਰਾਨ […]

Continue Reading

ਚੇਅਰਮੈਨ ਰਮਨ ਬਹਿਲ ਨੇ ਸ਼ਹਿਜਾਦਾ ਨੰਗਲ ‘ਚ ਈਸਾਈ ਭਾਈਚਾਰੇ ਨਾਲ ਮਨਾਇਆ ਕਿ੍ਸਮਸ ਡੇ

ਰਮਨ ਬਹਿਲ ਦੇ ਯਤਨਾਂ ਸਦਕਾ ਗੁਰਦਾਸਪੁਰ ਹਲਕੇ ਵਿੱਚ ਆਮ ਆਦਮੀ ਪਾਰਟੀ ਦਾ ਗ੍ਰਾਫ ਹੋਰ ਵੀ ਮਜਬੂਤ ਹੋਇਆਪ੍ਰਭੂ ਯਿਸੂ ਮਸੀਹ ਨੇ ਕੁੱਲ ਲੋਕਾਈ ਨੂੰ ਪ੍ਰੇਮ ਅਤੇ ਸੱਚ ਦਾ ਰਸਤਾ ਦਿਖਾਇਆ – ਸ਼ਮਸ਼ੇਰ ਸਿੰਘਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਨੇ ਸਮੂਹ ਮਸੀਹ ਭਾਈਚਾਰੇ ਨੂੰ ਕਿ੍ਸਮਸ ਦੇ ਸ਼ੁੱਭ ਦਿਹਾੜੇ ਦੀ ਵਧਾਈ […]

Continue Reading

ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ

ਗੁਰਦਾਸਪੁਰ, 20 ਦਸੰਬਰ ( ਸਰਬਜੀਤ ਸਿੰਘ) – ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਮੱਛੀ ਪਾਲਣ ਵਿਭਾਗ ਨੇ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਵਿਸ਼ੇਸ਼ ਸਲਾਹ (ਐਡਵਾਈਜ਼ਰੀ) ਜਾਰੀ ਕੀਤੀ ਹੈ। ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਸ. ਸਰਵਣ ਸਿੰਘ ਸੰਧੂ ਨੇ ਮੱਛੀ ਪਾਲਕਾਂ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਮੱਛੀ ਨੂੰ ਠੰਡ ਦੀ ਮਾਰ ਤੋਂ […]

Continue Reading

ਸਰਕਾਰੀ ਸਕੂਲ ਬਹਿਰਾਮਪੁਰ ਵਿਖੇ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਲਈ ਹੈਂਡ ਮੇਡ ਮਟੀਰੀਅਲ ਦੀ ਟ੍ਰੇਨਿੰਗ ਦੇਣ ਲਈ ਕੈਂਪ ਲਗਾਇਆ ਗਿਆ

ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਦੋਰਾਂਗਲਾ ਦੇ ਸਰਕਾਰੀ ਸਕੂਲ ਬਹਿਰਾਮਪੁਰ ਵਿਖੇ ਸੈਂਟਰ ਹੈੱਡ ਟੀਚਰ ਸ੍ਰੀਮਤੀ ਸ਼ਸ਼ੀ ਦੀ ਅਗਵਾਈ ਹੇਠ ਪ੍ਰਥਮ ਟੀਮ ਵੱਲੋਂ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਲਈ ਹੈਂਡ ਮੇਡ ਮਟੀਰੀਅਲ ਦੀ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਕੈਂਪ ਵਿੱਚ ਬਹਿਰਾਮਪੁਰ ਕਲੱਸਟਰ ਦੇ ਸਾਰੇ ਸਕੂਲਾਂ ਦੇ ਅਧਿਆਪਕ ਹਾਜ਼ਰ ਹੋਏ। ਇਸ ਮੋਕੇ ਪ੍ਰਥਮ ਜ਼ਿਲ੍ਹਾ […]

Continue Reading

ਚੇਅਰਮੈਨ ਰਮਨ ਬਹਿਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਤਿੱਬੜ ਦੇ ਸਰਪੰਚ ਤੇ ਕਈ ਮੈਂਬਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)- ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਤੇ ਮਜ਼ਬੂਤੀ ਮਿਲੀ ਜਦੋਂ ਹਲਕੇ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਹਲਕੇ ਦੇ ਪਿੰਡ ਤਿੱਬੜ ਦੀ ਮੌਜੂਦਾ ਸਰਪੰਚ ਤੇ ਕਈ ਮੈਂਬਰਾਂ ਨੇ […]

Continue Reading