ਡਾ. ਅਮਰੀਕ ਸਿੰਘ ਨੂੰ ਬਤੌਰ ਜੁਆਇੰਟ ਡਾਇਰੈਕਟਰ (ਖੇਤੀਬਾੜੀ) ਮਿਲੀ ਤਰੱਕੀ
ਹੁਣ ਤੱਕ ਕਈ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰ ਚੁੱਕੇ ਹਨ ਡਾ. ਅਮਰੀਕ ਸਿੰਘ ਗੁਰਦਾਸਪੁਰ, 30 ਸਤੰਬਰ ( ਸਰਬਜੀਤ ਸਿੰਘ ) – ਵਿਭਾਗੀ ਤਰੱਕੀ ਕਮੇਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੂੰ ਜੁਆਇੰਟ ਡਾਇਰੈਕਟਰ (ਖੇਤੀਬਾੜੀ) ਵਜੋਂ ਤਰੱਕੀ ਦੇ ਕੇ ਜਨਰਲ ਮੈਨੇਜਰ ਮਾਰਕੀਟਿੰਗ (ਪਨਸੀਡ) ਦੇ ਅਹੁਦੇ ‘ਤੇ ਨਿਯੁਕਤ […]
Continue Reading

