ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਜੀਉਜਲਾਹੀ ਤੇ ਸ਼ਾਲੇਚੱਕ ਵਿਖੇ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ
ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ, ਹਰ ਸੰਭਵ ਮਦਦ ਕੀਤੀ ਜਾਵੇਗੀ – ਵਿਧਾਇਕ ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 07 ਸਤੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਜੀਉਜਲਾਹੀ ਤੇ ਸ਼ਾਲੇਚੱਕ ਵਿਖੇ ਪਹੁੰਚ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ […]
Continue Reading

