ਗੁਰਦਾਸਪੁਰ ਵਾਸੀਆਂ ਲਈ ਵੱਡੀ ਖੁਸ਼ਖਬਰੀ-ਹੁਣ ਸਿਰਫ਼ 5100 ਰੁਪਏ ਵਿੱਚ ਬੁੱਕ ਹੋਵੇਗਾ ਕਮਿਊਨਿਟੀ ਹਾਲ- ਚੇਅਰਮੈਨ ਰਾਜੀਵ ਸ਼ਰਮਾ
ਗੁਰਦਾਸਪੁਰ, 9 ਅਪ੍ਰੈਲ (ਸਰਬਜੀਤ ਸਿੰਘ)– ਭਗਵੰਤ ਮਾਨ ਸਰਕਾਰ ਦੀ ਮਦਦ ਨਾਲ, ਗੁਰਦਾਸਪੁਰ ਇੰਪਰੂਵਮੈਂਟ ਟਰਸਟ ਸਕੀਮ ਨੰਬਰ 7 ਗੁਰਦਾਸਪੁਰ ਵਿੱਚ ਦੇ ਵਿਕਾਸ ਦੇ ਨਾਲ-ਨਾਲ ਹੁਣ ਆਮ ਜਨਤਾ ਦੀ ਜੇਬ ਦਾ ਖਿਆਲ ਰੱਖਦੇ ਹੋਏ ਇੱਕ ਸ਼ਾਨਦਾਰ ਪ੍ਰੋਜੈਕਟ ਸ਼ੁਰੂ ਕਰਨ ਜਾ ਰਿਹਾ ਹੈ। ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਵਿੱਚ ਇੱਕ […]
Continue Reading

