ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਉਪਰ ਲੱਗੀਆਂ ਚਾਨਣੀਆਂ ਨੂੰ ਅੱਗ ਲੱਗਣਾਂ ਬਹੁਤ ਹੀ ਮੰਦਭਾਗੀ ਘਟਨਾ ਹੈ, ਪੂਰੀ ਜਾਂਚ ਕਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ – ਭਾਈ ਵਿਰਸਾ ਸਿੰਘ ਖਾਲਸਾ
ਅੰਮ੍ਰਿਤਸਰ, ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)- ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਉਪਰ ਲੱਗੀਆਂ ਚਾਨਣੀਆਂ ਨੂੰ ਅੱਗ ਲੱਗਣ ਵਾਲੀ ਮੰਦਭਾਗੀ ਘਟਨਾ ਸਹਾਮਣੇ ਆਈ ਹੈ, ਭਾਵੇਂ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਦੀ ਜਾਂਚ ਪੜਤਾਲ ਕਰਕੇ ਲੋਕਾਂ ਸਾਹਮਣੇ ਸਚਾਈ ਲਿਆਉਣ ਦੀ […]
Continue Reading

