ਜ਼ਿਲ੍ਹਾ ਮੈਜਿਸਟਰੇਟ ਨੇ ਖ਼ਾਲੀ ਪਏ ਪਲਾਟਾਂ ਦੀ ਤੁਰੰਤ ਸਫ਼ਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ
ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਨੂੰਨੀ ਕਾਰਵਾਈਗੁਰਦਾਸਪੁਰ, 01 ਜੁਲਾਈ (ਸਰਬਜੀਤ ਸਿੰਘ ) – ਜ਼ਿਲ੍ਹਾ ਮੈਜਿਸਟਰੇਟ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ […]
Continue Reading

