ਪੰਜਾਬ ਦੇ ਰਾਜਨੀਤਕ ਮੁੱਦਿਆਂ ਤੇ ਕੀਤੀਆਂ ਜਾਣਗੀਆਂ ਰਾਜਨੀਤਿਕ ਕਾਨਫਰੰਸਾਂ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)— ਇੱਥੇ ਫ਼ੈਜ਼ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਬਾਨੀ ਅਤੇ ਪਾਰਟੀ ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂਮਜੂਮਦਾਰ ਅਤੇ ਪੰਜਾਬ ਦੇ ਨਕਸਲੀ ਸ਼ਹੀਦ ਬਾਬਾ ਬੂਝਾ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਿਬਰੇਸ਼ਨ ਦੇ ਆਗੂ ਗੁਲਜ਼ਾਰ ਸਿੰਘ ਭੁੰਬਲੀ, ਸੁਖਦੇਵ ਸਿੰਘ ਭਾਗੋਕਾਵਾਂ, ਅਸ਼ਵਨੀ […]
Continue Reading

