ਰਮਨ ਬਹਿਲ ਵੱਲੋਂ ਵਪਾਰੀਆਂ, ਦੁਕਾਨਦਾਰਾਂ ਅਤੇ ਲੋਕ ਹਿੱਤ ਵਿੱਚ ਸ਼ਾਨਦਾਰ ਉਪਰਾਲਾ

ਬਿਜਲੀ ਦੇ ਪੋਲ ਅਤੇ ਟਰਾਂਸਫਾਰਮਰਾਂ ਨੂੰ ਸੜਕ ਦੇ ਕਿਨਾਰਿਆ ‘ਤੇ ਸਿਫਟ ਕਰਨ ਲਈ ਪਾਵਰਕਾਮ ਨੂੰ 4,31,907 ਰੁਪਏ ਕਰਵਾਏ ਜ਼ਮ੍ਹਾਂ-ਕੰਮ ਸ਼ੁਰੂ ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ )– ਰਮਨ ਬਹਿਲ ਹਲਕਾ ਇੰਚਾਰਜ ਵਲੋਂ ਗੁਰਦਾਸਪੁਰ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਵਪਾਰੀਆਂ, ਦੁਕਾਨਦਾਰਾਂ ਅਤੇ ਲੋਕ ਹਿੱਤ ਵਿੱਚ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋ ਵਲੋਂ ਜਨਗਣਨਾ ਪੜਾਅ-1 ਅਤੇ ਸੀਐੱਮਐੱਮਐੱਸ ਪੋਰਟਲ ਦੇ ਕੰਮ ਦੀ ਸਮੀਖਿਆ

ਗੁਰਦਾਸਪੁਰ,24 ਮਾਰਚ (ਸਰਬਜੀਤ ਸਿੰਘ)– ਜਨਗਣਨਾ ਪੜਾਅ-1 ਦੀ ਪ੍ਰਗਤੀ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਅੱਗੇ ਦੇ ਕੰਮਾਂ ਦੀ ਵਿਆਪਕ ਸਮੀਖਿਆ ਕਰਨ ਲਈ ਗੁਰਸਿਮਰਨ ਸਿੰਘ ਢਿੱਲੋਂ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅੰਕੁਸ਼ ਸ਼ਰਮਾ ਜਨਗਣਨਾ ਗ੍ਰੇਡ1 ਅਧਿਕਾਰੀ ਅਤੇ ਰਾਜੇਸ਼ ਸ਼ਰਮਾ ਏਆਰਓ ਡਿਪਟੀ ਈਐੱਸਏ ਦਫ਼ਤਰ ਜਨਗਣਨਾ ਸੈੱਲ ਵਲੋਂ ਜ਼ਿਲ੍ਹੇ ਵਿੱਚ ਜਨਗਣਨਾ ਦੇ ਕੰਮ […]

Continue Reading

ਸੁਪਰੀਮ ਕੋਰਟ ਵੱਲੋਂ ਧਰਮ ਪਰਿਵਰਤਨ ਵਾਲਿਆਂ ਸਬੰਧੀ ਐਸ ਸੀ ਦਰਜ਼ਾ ਖਤਮ ਕਰਨ ਵਾਲ਼ਾ ਫੈਸਲਾ ਸਮੇਂ ਦੀ ਲੋੜ ਵਾਲਾ ਵਧੀਆ ਅਤੇ ਧਰਮ ਪਰਿਵਰਤਨ ਨੂੰ ਠੱਲ੍ਹ ਪਾਉਣ ਵਾਲਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਮਾਰਚ (ਸਰਬਜੀਤ ਸਿੰਘ)– ਭਾਰਤ ਦੀ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਇੱਕ ਜਨ ਹਿੱਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਧਰਮ ਪਰਿਵਰਤਨ ਕਰਨ ਵਾਲਿਆਂ ਨੂੰ ਵੱਡੀ ਨਸੀਹਤ ਦਿੰਦਿਆਂ ਸਪਸ਼ਟ ਕਰ ਦਿੱਤਾ ਹੈ ਕਿ ! ਜੇ ਕੋਈ ਵਿਅਕਤੀ ਆਪਣਾ ਪਰਮਾਤਮੀ ਧਰਮ ਪਰਿਵਰਤਨ ਛੱਡ ਕੇ ਨਿੱਜੀ ਹਿੱਤਾਂ ਖਾਤਰ ਇਸਾਈ ਧਰਮ ਅਪਨਾਉਂਦਾ ਹੈ, ਤਾਂ ਉਸ ਦਾ ਸਡਿਉਲ […]

Continue Reading

ਵੇਅਰ ਕਾਰਪੋਰੇਸਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੁਖਗਸੀ ਮਾਮਲੇ ਤੋਂ ਬਾਅਦ ਦੀ ਹੁਣ ਐਸ ਡੀ ਐਮ ਬਾਘਾਪੁਰਾਣਾ ਵੱਲੋਂ ਡੀਸੀ ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਸਰਕਾਰ ਲਈ ਮੁਸੀਬਤ- ਭਾਈ ਵਿਰਸਾ ਸਿੰਘ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਵੇਅਰ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਮੰਤਰੀ ਲਾਲ ਜੀਤ ਭੁੱਲਰ ਤੋਂ ਤੰਗ ਆ ਕੇ ਕੀਤੀ ਖੁਦਗਸੀ ਦਾ ਮਾਮਲਾ ਸਰਕਾਰ ਦੀ ਗਲੇ ਦੀ ਹੱਡੀ ਬਣਿਆ ਪਿਆ ਹੈ ਕਿਉਂਕਿ ਪੀੜਤ ਪਰਿਵਾਰ ਤੇ ਸਰਕਾਰ ਵਿਰੋਧੀ ਧਿਰਾਂ ਮੰਤਰੀ ਲਾਲ ਜੀਤ ਭੁੱਲਰ,ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀ ਏ ਆਦਿ ਦੀ ਗਿਰਫਤਾਰੀ […]

Continue Reading

ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸਮਾਗਮ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਅੱਜ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਬੜੀ ਸ਼ਰਧਾ ਅਤੇ ਦੇਸ਼ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਗੁਰਦਾਸਪੁਰ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾ ਹਨ ਦੇ ਸਹਿਯੋਗ ਨਾਲ ਸਰਕਾਰੀ ਕਾਲਜ […]

Continue Reading

ਅੰਮ੍ਰਿਤਸਰ ਪੁਲਸ ਵੱਲੋਂ ਕਿਸਾਨਾਂ ਤੇ ਲਾਠੀਚਾਰਜ ਅੱਤ ਦਰਜੇ ਦੀ ਸ਼ਰਮਨਾਕ ਘਟਨਾ – ਭੋਜਰਾਜ

ਪੁਲਸ ਲਾਠੀ ਚਾਰਜ ਵਿੱਚ ਕਈ ਕਿਸਾਨ ਹੋਏ ਜ਼ਖਮੀ ਅੰਮ੍ਰਿਤਸਰ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਪੱਕਾ ਧਰਨਾ ਲਗਾਉਣ ਵਾਸਤੇ ਜਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਨੂੰ ਪੰਜਾਬ ਪੁਲਸ ਨੇ ਰਸਤੇ ਵਿੱਚ ਰੋਕ ਕੇ ਉਹਨਾਂ ਤੇ ਜਬਰਦਸਤ ਲਾਠੀ ਚਾਰਜ ਕੀਤਾ ਜਿਸ ਨਾਲ ਕਈ ਕਿਸਾਨ ਗੰਭੀਰ ਜਖਮੀ ਹੋਏ ਹਨ। ਇਸ ਸਬੰਧੀ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਵੱਲੋਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਨੂੰ ਸਨਮਾਨਿਤ ਕੀਤਾ

ਅਸੀਮ ਮਹਾਜਨ ਵੱਲੋਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ : ਸੱਤਪਾਲ ਸਿੰਘ ਬਟਾਲਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਵੱਲੋਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਫੋਰਮ ਦੇ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ […]

Continue Reading

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਅਤੇ ਸਿਮਰਜੀਤ ਸਿੰਘ ਚੇਅਰਮੈਨ ਟਰੇਡਰਜ਼ ਕਮਿਸ਼ਨ ਗੁਰਦਾਸਪੁਰ  ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਬਾਜ਼ਾਰ ਵਿਖੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ […]

Continue Reading

ਸੀ.ਬੀ.ਏ ਇਨਫੋਟੈਕ ਵੱਲੋਂ ਕੰਪਿਊਟਰ ਅਤੇ ਆਈ.ਟੀ ਦੇ ਨਵੇਂ ਬੈਚ ਸ਼ੁਰੂ

ਪਹਿਲੇ 30 ਵਿਦਿਆਰਥੀਆਂ ਨੂੰ ਫੀਸ ਵਿੱਚੋਂ ਮਿਲੇਗੀ 10 ਪ੍ਰਤੀਸ਼ਤ ਛੂਟ – ਇੰਜੀਨੀਅਰ ਸੰਦੀਪ ਕੁਮਾਰਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਸਭ ਤੋਂ ਸਫਲ ਅਤੇ ਬੈਸਟ ਕੰਪਿਊਟਰ ਕੋਚਿੰਗ ਸੈਂਟਰ ਸੀ.ਬੀ.ਏ ਇਨਫੋਟੈਕ ਵੱਲੋਂ ਸਕੂਲ ਅਤੇ ਕਾਲਜ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਕੰਪਿਊਟਰ ਅਤੇ ਆਈ.ਟੀ ਦੇ ਨਵੇਂ ਬੈਚ ਸੁਰੂ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਆਮ ਆਦਮੀ ਪਾਰਟੀ ਅਤੇ ਕਾਂਗਰਸ  ਪਾਰਟੀ ਵੱਲੋਂ ਕ੍ਰੈਡਿਟ ਲੈਣ ਦੀ ਦੌੜ ਲੱਗੀ ਹੋਈ-ਐਡਵੋਕੇਟ ਆਰਕੇ ਨਡਾਲਾ

ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਦਿਨਾਨਗਰ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਉਦਘਾਟਨਾਂ ਅਤੇ ਨੀਂਹ ਪੱਥਰਾਂ ਦੇ ਨਾਮ ‘ਤੇ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ  ਪਾਰਟੀ ਵੱਲੋਂ ਕ੍ਰੈਡਿਟ ਲੈਣ ਦੀ ਦੌੜ ਲੱਗੀ ਹੋਈ ਹੈ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ। ਸਭ ਤੋਂ ਪਹਿਲਾਂ, ਸ਼ਹਿਰ […]

Continue Reading